ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ by Wishavwarta May 19, 2024 0 ਅੰਮ੍ਰਿਤਸਰ - ਅੱਜ ਹਲਕਾ ਰਾਜਾਸਾਂਸੀ ਅਤੇ ਅਟਾਰੀ ਵਿਖੇ ਕਾਂਗਰਸ ਲੋਕਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਲੋਕਾਂ ਨਾਲ ਮੁਲਾਕਾਤ ਕੀਤੀ। ਉਹਨਾਂ ਨੇ ਇਲਾਕੇ ਵਿੱਚ ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਤਰਸੇਮ ਸਿੰਘ ਡੀ.ਸੀ ...