ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ by Navjot October 25, 2026 0 ਮੋਹਾਲੀ, 25 ਅਕਤੂਬਰ (ਸਤੀਸ਼ ਕੁਮਾਰ ਪੱਪੀ) ਸੀਨੀਅਰ ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ...