5th T20I : ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ ; ਪਰ ਭਾਰਤੀ ਟੀਮ ਨੇ ਲੜੀ 3-2 ਨਾਲ ਜਿੱਤੀ
ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ 5 ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਹੈਮਿਲਟਨ ਦੇ ਸੇਡਨ ਪਾਰਕ ਵਿਖੇ ਖੇਡਿਆ ਗਿਆ। ਜਿੱਥੇ ਨਿਊਜ਼ੀਲੈਂਡ ਨੇ ਪੰਜਵੇਂ ਟੀ-20 ...


















