ਭਾਜਪਾ ਆਗੂ ਸੁਨੀਲ ਜਾਖੜ ਨੂੰ ਕਿਸਾਨਾਂ ਬਾਰੇ ਗੱਲ ਕਰਨ ਦਾ ਵੀ ਕੋਈ ਹੱਕ ਨਹੀਂ, ਪੰਜਾਬ ਵਿੱਚ ਭਾਜਪਾ ਦੀ ਮੌਜੂਦਾ ਸਥਿਤੀ ਉਨ੍ਹਾਂ ਲਈ ਬਿਲਕੁਲ ਸਹੀ: ਆਪ
ਜਾਖੜ ਨੇ ਇਕ ਵਾਰ ਫਿਰ ਦਿਖਾਇਆ ਆਪਣਾ ਕਿਸਾਨ ਵਿਰੋਧੀ ਚਿਹਰਾ, ਜਾਖੜ ਵਰਗੇ ਆਗੂ ਕੋਲ ਝੂਠ ਦੇ ਪੁਲੰਦੇ ਤੋਂ ਸਿਵਾਏ ਪੰਜਾਬੀਆਂ ਨੂੰ ਦੇਣ ਲਈ ਕੁਝ ਨਹੀਂ: ਹਰਭਜਨ ਸਿੰਘ ਈਟੀਓ ਕਾਂਗਰਸੀ ਹੁੰਦਿਆਂ ...