ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ
ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਪੰਜਾਬ ਦੇ 7 ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀਆਂ ਨੂੰ ...


















