DC SEENU DUGGAL CM BHAGWANT SINGH MANN FAZILIKA DC
BATHINDA NEWS
Jalandhar News PUBG
T20 World Cup 2024 - Arshdeep Singh
WEATHER UPDATE
PM Narinder Modi - Wishav Warta
T20 World Cup 2024
THOUGHT OF THE DAY
Hukamnama Harminder Sahib Amristsar - Wishav Warta
WishavWarta -Web Portal - Punjabi News Agency

Tag: Health

ਭਾਰਤ ਵਿੱਚ ਡਾਇਬੀਟੀਜ਼ ਦੇ ਨਵੇਂ ਕੇਸਾਂ ਨਾਲ ਲੜਨ ਲਈ ਹਵਾ ਪ੍ਰਦੂਸ਼ਣ ਨੂੰ ਘਟਾਉਣਾ ਜ਼ਰੂਰੀ ਹੈ: ਡਾਕਟਰ

ਭਾਰਤ ਵਿੱਚ ਡਾਇਬੀਟੀਜ਼ ਦੇ ਨਵੇਂ ਕੇਸਾਂ ਨਾਲ ਲੜਨ ਲਈ ਹਵਾ ਪ੍ਰਦੂਸ਼ਣ ਨੂੰ ਘਟਾਉਣਾ ਜ਼ਰੂਰੀ ਹੈ: ਡਾਕਟਰ     ਨਵੀਂ ਦਿੱਲੀ, 3ਮਈ (IANS,ਵਿਸ਼ਵ ਵਾਰਤਾ) : ਸਿਹਤ ਮਾਹਿਰਾਂ ਨੇ ਵੀਰਵਾਰ ਨੂੰ ਕਿਹਾ ...

ਮਲੇਰੀਆ ਬੁਖ਼ਾਰ ਬਾਰੇ ਜਾਣਕਾਰੀ ਰੱਖਣਾ ਜ਼ਰੂਰੀ : ਸਿਵਲ ਸਰਜਨ

ਮੋਹਾਲੀ, 25 ਅਪ੍ਰੈਲ (ਵਿਸ਼ਵ ਵਾਰਤਾ ) : ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਸਿਹਤ ਕਾਮਿਆਂ ਨੇ ਸਕੂਲਾਂ ਵਿਚ ਰੈਲੀਆਂ, ਸਵਾਲ-ਜਵਾਬ ਮੁਕਾਬਲਿਆਂ ਅਤੇ ਵੱਖ-ਵੱਖ ਜਾਗਰੂਕਤਾ ...

ਤੰਦਰੁਸਤ ਰਹਿਣ ਲਈ ਲਿਵਰ ਦਾ ਧਿਆਨ ਰੱਖਣਾ ਅਤੇ ਸਮੇਂ ਸਮੇਂ ਤੇ ਇਸਦੇ ਟੈਸਟ ਕਰਵਾਉਣੇ ਜਰੂਰੀ

ਤੰਦਰੁਸਤ ਰਹਿਣ ਲਈ ਲਿਵਰ ਦਾ ਧਿਆਨ ਰੱਖਣਾ ਅਤੇ ਸਮੇਂ ਸਮੇਂ ਤੇ ਇਸਦੇ ਟੈਸਟ ਕਰਵਾਉਣੇ ਜਰੂਰੀ ਫਾਜ਼ਿਲਕਾ 22 ਅਪ੍ਰੈਲ (ਵਿਸ਼ਵ ਵਾਰਤਾ):- ਸਿਹਤ ਵਿਭਾਗ ਵਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ...

ਰਾਹੁਲ ਗਾਂਧੀ ਦਾ ਸਤਨਾ ਦੌਰਾ ਖ਼ਰਾਬ ਸਿਹਤ ਕਾਰਨ ਰੱਦ

ਚੰਡੀਗੜ੍ਹ 21 ਅਪ੍ਰੈਲ (ਵਿਸ਼ਵ ਵਾਰਤਾ)-ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਦਾ ਅੱਜ ਮੱਧ ਪ੍ਰਦੇਸ਼ ਦਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਉਹ ਅੱਜ ਸਤਨਾ ਲੋਕ ਸਭਾ ਸੀਟ ਤੋਂ ਕਾਂਗਰਸ ...

ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ

ਫਾਜ਼ਿਲਕਾ 20 ਅਪ੍ਰੈਲ 2024 ( ਵਿਸ਼ਵ ਵਾਰਤਾ)-ਸਿਹਤ ਵਿਭਾਗ ਵੱਲੋਂ ਟੀਕਾਕਰਨ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਕੈਂਪਾਂ ਰਾਹੀਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਇਹ ਮੁਹਿੰਮ ਪੂਰੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ਵੱਡੀ ਮਾਤਾ, ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਰਹੀ ਹੈ। ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਵੀ ਕੀਤਾ ਜਾਵੇਗਾ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਐਰਿਕ ਨੇ ਕਿਹਾ ਕਿ ਟੀਕਾਕਰਨ ਦੀ ਸਫਲਤਾ ਲਈ ਵਿਸ਼ੇਸ਼ ਸ਼ੈਸ਼ਨ ਲਗਾਏ ਜਾਣਗੇ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਉਨ੍ਹਾਂ ਵੱਲੋਂ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਣਾ ,ਦਿਵੇਸ਼ ਕੁਮਾਰ  ਅਤੇ ਹਰਮੀਤ ਸਿੰਘ  ਨੇ ਦੱਸਿਆ ਕਿ ਇਸ ਵਿਸ਼ੇਸ ਹਫ਼ਤੇ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਸੈਮੀਨਾਰ, ਜਾਗਰੂਕਤਾ ਰੈਲੀ ਅਤੇ ਇੰਟਰ ਸਕੂਲ ਕੁਇੱਜ਼ ਮੁਕਾਬਲੇ ਕਰਵਾਏ ਜਾ ਰਹੇ ਹਨ।

ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ

ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ 'ਚ ਦਹਿਸ਼ਤ ਅਤੇ ਖੌਫਨਾਕ ਮਾਹੌਲ - ਕੈਂਥ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ...

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

  ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਪ੍ਰੈਲ (ਸਤੀਸ਼ ਕੁਮਾਰ ਪੱਪੀ):- ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ...

ਹਿਮਾਚਲ ਦੇ ਮਰੀਜ਼ਾਂ ਨੂੰ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਏਗਾ  ਪੀ.ਜੀ.ਆਈ.ਚੰਡੀਗੜ੍ਹ 

ਹਿਮਾਚਲ ਦੇ ਮਰੀਜ਼ਾਂ ਨੂੰ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਏਗਾ  ਪੀ.ਜੀ.ਆਈ.ਚੰਡੀਗੜ੍ਹ  ਚੰਡੀਗੜ੍ਹ, 27 ਫਰਵਰੀ (ਵਿਸ਼ਵ ਵਾਰਤਾ) ਇੱਥੋਂ ਦੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀ.ਜੀ.ਆਈ.) ਨੇ ਨਕਦ ਰਹਿਤ ਇਲਾਜ ...

ਪੰਜਾਬ ਵਿੱਚ ਕਰੋਨਾ ਜਾਣ ਦਾ ਨਾਮ ਨਹੀਂ ਲੈ ਰਿਹਾ  –  *ਅੱਜ 20 ਮਰੀਜ਼ ਹੋਏ ਠੀਕ, 18 ਕਰੋਨਾ ਦੇ  ਨਵੇਂ ਮਰੀਜ਼ ਆਏ ਸਾਹਮਣੇਂ  ( ਪੜ੍ਹੋ ਕਿਹੜੇ – ਕਿਹੜੇ ਜਿਲ੍ਹੇ ਚੋਂ ਆਏ )

ਪੰਜਾਬ ਵਿੱਚ ਕਰੋਨਾ ਜਾਣ ਦਾ ਨਾਮ ਨਹੀਂ ਲੈ ਰਿਹਾ  –  *ਅੱਜ 20 ਮਰੀਜ਼ ਹੋਏ ਠੀਕ, 18 ਕਰੋਨਾ ਦੇ  ਨਵੇਂ ਮਰੀਜ਼ ਆਏ ਸਾਹਮਣੇਂ  ( ਪੜ੍ਹੋ ਕਿਹੜੇ – ਕਿਹੜੇ ਜਿਲ੍ਹੇ ਚੋਂ ਆਏ ...

ਪੰਜਾਬ ਵਿੱਚ ਕਰੋਨਾ ਜਾਣ ਦਾ ਨਾਮ ਨਹੀਂ ਲੈ ਰਿਹਾ – *ਅੱਜ 32 ਮਰੀਜ਼ ਹੋਏ ਠੀਕ, 25 ਕਰੋਨਾ ਦੇ ਨਵੇਂ ਮਰੀਜ਼ ਆਏ ਸਾਹਮਣੇਂ ( ਪੜ੍ਹੋ ਕਿਹੜੇ – ਕਿਹੜੇ ਜਿਲ੍ਹੇ ਚੋਂ ਆਏ )

ਪੰਜਾਬ ਵਿੱਚ ਕਰੋਨਾ ਜਾਣ ਦਾ ਨਾਮ ਨਹੀਂ ਲੈ ਰਿਹਾ  –  *ਅੱਜ 32 ਮਰੀਜ਼ ਹੋਏ ਠੀਕ, 25 ਕਰੋਨਾ ਦੇ  ਨਵੇਂ ਮਰੀਜ਼ ਆਏ ਸਾਹਮਣੇਂ  ( ਪੜ੍ਹੋ ਕਿਹੜੇ – ਕਿਹੜੇ ਜਿਲ੍ਹੇ ਚੋਂ ਆਏ ...

Page 1 of 5 1 2 5

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ