ਰਾਹੁਲ ਗਾਂਧੀ ਦਾ ਸਤਨਾ ਦੌਰਾ ਖ਼ਰਾਬ ਸਿਹਤ ਕਾਰਨ ਰੱਦ
ਚੰਡੀਗੜ੍ਹ 21 ਅਪ੍ਰੈਲ (ਵਿਸ਼ਵ ਵਾਰਤਾ)-ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਦਾ ਅੱਜ ਮੱਧ ਪ੍ਰਦੇਸ਼ ਦਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਉਹ ਅੱਜ ਸਤਨਾ ਲੋਕ ਸਭਾ ਸੀਟ ਤੋਂ ਕਾਂਗਰਸ ...
ਚੰਡੀਗੜ੍ਹ 21 ਅਪ੍ਰੈਲ (ਵਿਸ਼ਵ ਵਾਰਤਾ)-ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਦਾ ਅੱਜ ਮੱਧ ਪ੍ਰਦੇਸ਼ ਦਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਉਹ ਅੱਜ ਸਤਨਾ ਲੋਕ ਸਭਾ ਸੀਟ ਤੋਂ ਕਾਂਗਰਸ ...
ਫਾਜ਼ਿਲਕਾ 20 ਅਪ੍ਰੈਲ 2024 ( ਵਿਸ਼ਵ ਵਾਰਤਾ)-ਸਿਹਤ ਵਿਭਾਗ ਵੱਲੋਂ ਟੀਕਾਕਰਨ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਕੈਂਪਾਂ ਰਾਹੀਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਇਹ ਮੁਹਿੰਮ ਪੂਰੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ਵੱਡੀ ਮਾਤਾ, ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਰਹੀ ਹੈ। ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਵੀ ਕੀਤਾ ਜਾਵੇਗਾ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਐਰਿਕ ਨੇ ਕਿਹਾ ਕਿ ਟੀਕਾਕਰਨ ਦੀ ਸਫਲਤਾ ਲਈ ਵਿਸ਼ੇਸ਼ ਸ਼ੈਸ਼ਨ ਲਗਾਏ ਜਾਣਗੇ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਉਨ੍ਹਾਂ ਵੱਲੋਂ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਣਾ ,ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ ਹਫ਼ਤੇ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਸੈਮੀਨਾਰ, ਜਾਗਰੂਕਤਾ ਰੈਲੀ ਅਤੇ ਇੰਟਰ ਸਕੂਲ ਕੁਇੱਜ਼ ਮੁਕਾਬਲੇ ਕਰਵਾਏ ਜਾ ਰਹੇ ਹਨ।
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ 'ਚ ਦਹਿਸ਼ਤ ਅਤੇ ਖੌਫਨਾਕ ਮਾਹੌਲ - ਕੈਂਥ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ...
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਪ੍ਰੈਲ (ਸਤੀਸ਼ ਕੁਮਾਰ ਪੱਪੀ):- ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ...
ਹਿਮਾਚਲ ਦੇ ਮਰੀਜ਼ਾਂ ਨੂੰ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਏਗਾ ਪੀ.ਜੀ.ਆਈ.ਚੰਡੀਗੜ੍ਹ ਚੰਡੀਗੜ੍ਹ, 27 ਫਰਵਰੀ (ਵਿਸ਼ਵ ਵਾਰਤਾ) ਇੱਥੋਂ ਦੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀ.ਜੀ.ਆਈ.) ਨੇ ਨਕਦ ਰਹਿਤ ਇਲਾਜ ...
ਪੰਜਾਬ ਵਿੱਚ ਕਰੋਨਾ ਜਾਣ ਦਾ ਨਾਮ ਨਹੀਂ ਲੈ ਰਿਹਾ – *ਅੱਜ 20 ਮਰੀਜ਼ ਹੋਏ ਠੀਕ, 18 ਕਰੋਨਾ ਦੇ ਨਵੇਂ ਮਰੀਜ਼ ਆਏ ਸਾਹਮਣੇਂ ( ਪੜ੍ਹੋ ਕਿਹੜੇ – ਕਿਹੜੇ ਜਿਲ੍ਹੇ ਚੋਂ ਆਏ ...
ਪੰਜਾਬ ਵਿੱਚ ਕਰੋਨਾ ਜਾਣ ਦਾ ਨਾਮ ਨਹੀਂ ਲੈ ਰਿਹਾ – *ਅੱਜ 32 ਮਰੀਜ਼ ਹੋਏ ਠੀਕ, 25 ਕਰੋਨਾ ਦੇ ਨਵੇਂ ਮਰੀਜ਼ ਆਏ ਸਾਹਮਣੇਂ ( ਪੜ੍ਹੋ ਕਿਹੜੇ – ਕਿਹੜੇ ਜਿਲ੍ਹੇ ਚੋਂ ਆਏ ...
ਸੂਬੇ ਭਰ ਦੇ ਕਿਸਾਨ-ਧਰਨਿਆਂ 'ਚ11ਵੀਂ ਬਰਸੀ ਮੌਕੇ ਜ਼ਮੀਨੀ ਘੋਲ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਖੇਤੀ-ਕਾਨੂੰਨ ਰੱਦ ਕਰਵਾ ਰਹਾਂਗੇ- ਬੁਰਜ਼ਗਿੱਲ ਚੰਡੀਗੜ੍ਹ,11 ਅਕਤੂਬਰ(ਵਿਸ਼ਵ ਵਾਰਤਾ) ਜ਼ਮੀਨ ਬਚਾਓ ਮੋਰਚੇ ...
11 ਘੰਟਿਆਂ ਤੋਂ 6 ਮੈਂਬਰੀ ਐਸਆਈਟੀ ਕਰ ਰਹੀ ਸੀ ਪੁੱਛਗਿੱਛ ਪੁੱਛਗਿੱਛ ਤੋਂ ਬਾਅਦ ਮੰਤਰੀ ਦਾ ਲਾਡਲਾ ਕੀਤਾ ਗ੍ਰਿਫਤਾਰ ਚੰਡੀਗੜ੍ਹ,9ਅਕਤੂਬਰ(ਵਿਸ਼ਵ ਵਾਰਤਾ)-ਲਖੀਮਪੁਰ ਹਿੰਸਾ ਦੇ ਮੁੱਖ ਦੋਸ਼ੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ...
ਬਾਬਾ ਬਕਾਲਾ ਸਾਹਿਬ ਨੂੰ ਨਗਰ ਪੰਚਾਇਤ ਦਾ ਦਰਜਾ ਦਿੱਤਾ-ਸਿੱਧੂ 20 ਬਿਸਤਰਿਆਂ ਦਾ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਬਨਾਉਣ ਦਾ ਐਲਾਨ ਕੋਰੋਨਾ ਦੌਰਾਨ ਇਲਾਕੇ ਵਿਚ ਸੇਵਾਵਾਂ ਨਿਭਾਉਣ ਵਾਲੇ ਸਿਹਤ ਕਰਮੀਆਂ ਦਾ ਵੀ ...
ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ
ਮੋਬਾਈਲ – 97799-23274
ਈ-ਮੇਲ : DivinderJeet@wishavwarta.in
Punjab : ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ...
Punjab 'ਚ ਦੋ ਹੋਰ ਛੁੱਟੀਆਂ ਦਾ ਐਲਾਨ ਬੰਦ ਰਹਿਣਗੇ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਚੰਡੀਗੜ੍ਹ : ਪੰਜਾਬ ਚ ਲਗਾਤਾਰ...
COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA