ਰਾਮ ਰਹੀਮ ਫਰਲੋ ਲਈ ਹਾਈਕੋਰਟ ਪਹੁੰਚਿਆ, 2 ਜੁਲਾਈ ਨੂੰ ਹੋਵੇਗੀ ਸੁਣਵਾਈby Wishavwarta June 14, 2024 0 ਚੰਡੀਗੜ੍ਹ 14 ਜੂਨ( ਵਿਸ਼ਵ ਵਾਰਤਾ)- : ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਫਰਲੋ ਦੀ ਮੰਗ ਨੂੰ ਲੈ ਕੇ ਹਾਈਕੋਰਟ ਪਹੁੰਚ ਗਏ ਹਨ। ਰਾਮ ਰਹੀਮ ਨੇ ਪੰਜਾਬ ਅਤੇ ...
ਪੰਜਾਬ & ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਜੁਡੀਸ਼ਅਲ ਅਫਸਰਾਂ ਦੇ ਵੱਡੇ ਪੱਧਰ ਤੇ ਕਿਤੇ ਤਬਾਦਲੇby Wishavwarta April 20, 2024 0 ਚੰਡੀਗੜ੍ਹ 20 ਅਪ੍ਰੈਲ ( ਵਿਸ਼ਵ ਵਾਰਤਾ )-ਪੰਜਾਬ ਹਰਿਆਣਾ ਹਾਈ ਕੋਰਟ ਨੇ ਅੱਜ 65 ਜੁਡੀਸ਼ਅਲ ਅਫਸਰਾਂ ਦੇ ਤਬਾਦਲੇ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਹੈ।
ਡਰੱਗ ਰੈਕਟ ਮਾਮਲਿਆਂ ਨਾਲ ਜੁੜੀ ਵੱਡੀ ਖਬਰ-ਹਾਈਕੋਰਟ ਵੱਲੋਂ ਮਜੀਠੀਆ ਦੀ ਅਗਾਊਂ ਜਮਾਨਤ ਅਰਜੀ ਮਨਜੂਰby Wishavwarta January 10, 2022 0 ਡਰੱਗ ਰੈਕਟ ਮਾਮਲਿਆਂ ਨਾਲ ਜੁੜੀ ਵੱਡੀ ਖਬਰ ਹਾਈਕੋਰਟ ਵੱਲੋਂ ਮਜੀਠੀਆ ਦੀ ਅਗਾਊਂ ਜਮਾਨਤ ਅਰਜੀ ਮਨਜੂਰ ਚੰਡੀਗੜ੍ਹ,10 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਸਭ ਤੋਂ ਚਰਚਿਤ ਬਹੁ-ਕਰੋੜੀ ਡਰੱਗ ਮਾਮਲਿਆਂ ਵਿੱਚ ਅਕਾਲੀ ਆਗੂ ...
ਅੱਜ ਹਾਈ ਕੋਰਟ ਵਿੱਚ ਖੁੱਲ੍ਹ ਸਕਦੀ ਹੈ ਐਸਟੀਐਫ ਦੀ ਬਹੁ-ਕਰੋੜੀ ਡਰੱਗ ਰੈਕੇਟ ਨਾਲ ਜੁੜੀ ਅਹਿਮ ਰਿਪੋਰਟ by Wishavwarta October 13, 2021 0 ਅੱਜ ਖੁੱਲ੍ਹ ਸਕਦੀ ਹੈ ਐਸਟੀਐਫ ਦੀ ਬਹੁ-ਕਰੋੜੀ ਡਰੱਗ ਰੈਕੇਟ ਨਾਲ ਜੁੜੀ ਅਹਿਮ ਰਿਪੋਰਟ ਕਈ ਸਿਆਸੀ ਲੀਡਰਾਂ ਤੇ ਅਧਿਕਾਰੀਆਂ ਦਾ ਡਰੱਗ ਰੈਕੇਟ ਨਾਲ ਜੁੜੇ ਹੋਣ ਦਾ ਹੋ ਸਕਦਾ ਹੈ ਖੁਲਾਸਾ ...
ਪੰਜਾਬ ਸਰਕਾਰ ਨੇ ਦਿੱਤੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀby Wishavwarta August 19, 2021 0 ਕੋਟਕਪੂਰਾ ਗੋਲੀਕਾਂਡ ਨਾਲ ਜੁੜੀ ਵੱਡੀ ਖਬਰ ਪੰਜਾਬ ਸਰਕਾਰ ਨੇ ਦਿੱਤੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਕੁੰਵਰ ਵਿਜੇ ਪ੍ਰਤਾਪ ਦੀ ਟੀਮ ਦੀ ਜਾਂਚ ਨੂੰ ਹਾਈ ਕੋਰਟ ਨੇ ...
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ HUKAMNAMA:🙏🌹 *ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ* 🌹🙏 January 22, 2025