ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ by Navjot November 18, 2026 0 ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਭਾਰਤ ਦੀ ਸਮੂਹਿਕ ਸੁਰੱਖਿਆ ਪ੍ਰਤੀਕਿਰਿਆ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਵਜੋਂ, ਦੇਸ਼ ਭਰ ਦੇ ਉੱਚ ਪੁਲਿਸ ਅਧਿਕਾਰੀ, ਕੇਂਦਰੀ ...