ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ
ਚੰਡੀਗੜ੍ਹ, 25 ਨਵੰਬਰ, 2026(ਵਿਸ਼ਵ ਵਾਰਤਾ)-ਮਿਉਂਸਪਲ ਇਕਾਈਆਂ ਦੀਆਂ ਆਮ/ਉਪ-ਚੋਣਾਂ, 2026, ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ; ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਵਿੱਚ ...






















