India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤੀਜਾ ਵਨਡੇ ਮੁਕਾਬਲਾ ਜਾਰੀ ; ਜ਼ਿੰਬਾਬਵੇ ਦੀ ਅੱਧੀ ਤੋਂ ਵੱਧ ਟੀਮ ਪਰਤੀ ਪਵੇਲੀਅਨ
ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਜ਼ਿੰਬਾਬਵੇ ਮਹਿਲਾ ਕ੍ਰਿਕਟ ਟੀਮ ਵਿਚਕਾਰ ਤੀਜਾ ਅਤੇ ਆਖਰੀ ਵਨਡੇ (ODI) ਮੈਚ ਅੱਜ ਵਡੋਦਰਾ ਦੇ ਕੋਟਾਂਬੀ ਸਥਿਤ ਬੀ.ਸੀ.ਏ. (BCA) ਸਟੇਡੀਅਮ ਵਿੱਚ ...





















