ਆਈ.ਆਈ.ਟੀ. ਦੀ ਖੋਜ ਵਿੱਚ ਖੁਲਾਸਾ ; ਦੇਸ਼ ਦੇ ਅੱਧੇ ਹਿੱਸੇ ਵਿੱਚ ਗੰਭੀਰ ਸੋਕੇ ਵਰਗੇ ਹਾਲਾਤ
ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਦੇਸ਼ ਦੇ ਲਗਭਗ ਅੱਧੇ ਹਿੱਸੇ ਵਿੱਚ ਸੋਕੇ ਵਰਗੇ ਹਾਲਾਤ ਬਣੇ ਹੋਏ ਹਨ। ਆਈ.ਆਈ.ਟੀ. ਗਾਂਧੀਨਗਰ (IIT Gandhinagar) ਦੇ 'ਇੰਡੀਆ ਡਰਾਉਟ ਮਾਨੀਟਰ' (India Drought Monitor) ਅਨੁਸਾਰ, 25 ...


















