ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ by Navjot November 16, 2026 0 ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ "AURA ਇੰਡੀਆ ਟੂਰ 2026" ਨਾਲ ਪ੍ਰਸ਼ਸੰਕਾਂ ਦਾ ਮਨੋਰੰਜਨ ਕਰ ਰਹੇ ਹਨ। ਇਸ ਦੇ ਚਲਦਿਆਂ ਦਿਲਜੀਤ ਨੇ ਐਤਵਾਰ ...