ਜਲੰਧਰ : ਨੈਸ਼ਨਲ ਹਾਈਵੇ ’ਤੇ ਖੜ੍ਹੇ ਟਰੱਕ ਨਾਲ ਟਕਰਾਇਆ ਮਜ਼ਦੂਰਾਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ
ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ) ਜਲੰਧਰ ਨੈਸ਼ਨਲ ਹਾਈਵੇ ’ਤੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ। ਜਲੰਧਰ ਨੈਸ਼ਨਲ ਹਾਈਵੇਅ 'ਤੇ ਆਟੋ-ਰਿਕਸ਼ਾ ਇੱਕ ਖੜ੍ਹੇ ਟਰੱਕ ਨਾਲ ਟਕਰਾ ਗਿਆ। ...


















