ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਅਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ ; ਝੋਟਾ ਦੇ ਅੰਤਿਮ ਸੰਸਕਾਰ ਲਈ ਪਰਿਵਾਰ ਰਾਜ਼ੀ
ਮਾਨਸਾ, 4 ਨਵੰਬਰ (ਵਿਸ਼ਵ ਵਾਰਤਾ) ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ 23 ਦਿਨ ਬਾਅਦ, ਉਨ੍ਹਾਂ ਦਾ ਪਰਿਵਾਰ ਅੰਤਿਮ ਸੰਸਕਾਰ ਕਰਨ ਲਈ ਰਾਜ਼ੀ ਹੋ ਗਿਆ ਹੈ। ਐਕਸ਼ਨ ...


















