MOHALI NEWS; ਸੜਕ ਹਾਦਸੇ ‘ਚ ਇੱਕ ਦੀ ਮੌਤ, ਰਾਤ 3 ਵਜੇ ਪੁਲਿਸ ਦੀਆਂ ਗੱਡੀਆਂ ‘ਤੇ ਪਥਰਾਅby Wishavwarta June 20, 2024 0 ਮੋਹਾਲੀ 20 ਜੁਲਾਈ (ਵਿਸ਼ਵ ਵਾਰਤਾ) -(MOHALI NEWS )ਮੋਹਾਲੀ ਦੇ ਬਲੌਂਗੀ 'ਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਇਕ-ਇਕ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ 'ਚੋਂ ਇਕ ਦੀ ਮੌਕੇ 'ਤੇ ਹੀ ਮੌਤ ...
PM NARINDER MODI;ਮੋਦੀ ਕੈਬਨਿਟ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ, ਸਾਉਣੀ ਦੀਆਂ 14 ਫਸਲਾਂ ਲਈ ਤੈਅ ਕੀਤੀ ਨਵੀਂ MSPby Wishavwarta June 20, 2024 0 ਨਵੀਂ ਦਿੱਲੀ 20 ਜੂਨ (ਵਿਸ਼ਵ ਵਾਰਤਾ):( PM NARINDER MODI )ਮੋਦੀ ਮੰਤਰੀ ਮੰਡਲ ਨੇ ਝੋਨਾ, ਰਾਗੀ, ਬਾਜਰਾ, ਜਵਾਰ, ਮੱਕੀ ਅਤੇ ਕਪਾਹ ਸਮੇਤ 14 ਸਾਉਣੀ ਸੀਜ਼ਨ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ...
CM BHAGWANT MANN ;ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇby Wishavwarta June 20, 2024 0 ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ *ਚੰਡੀਗੜ੍ਹ, 20 ਜੂਨ( ਵਿਸ਼ਵ ਵਾਰਤਾ)-ਪੰਜਾਬ ਦੇ (CM BHAGWANT MANN)ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਸੇਵਾ ਕਰਦਿਆਂ ...
CHANDIGARH NEWS;ਪੰਜਾਬ ਵਿੱਚ ਸੱਤ ਹੋਰ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਦੀ ਤਿਆਰੀ, 2024 ਦੇ ਅੰਤ ਤੱਕ ਹੋ ਜਾਣਗੇ ਕਾਰਜਸ਼ੀਲ: ਅਮਨ ਅਰੋੜਾby Wishavwarta June 20, 2024 0 ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਪ੍ਰੋਜੈਕਟਾਂ ਦੀ ਸਮੀਖਿਆ* Chandigarh news ;ਚੰਡੀਗੜ੍ਹ, 20 ਜੂਨ( ਵਿਸ਼ਵ ਵਾਰਤਾ)-ਪੰਜਾਬ ਨੂੰ ਦੇਸ਼ ਵਿੱਚ ਸਾਫ-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ...
ਸਿੱਖ ਜਥੇਬੰਦੀਆਂ ਨੇ ਚਰਨਜੀਤ ਚੰਨੀ (Charanjit Channi) ਨੂੰ ਦਿੱਤਾ ਮੰਗ ਪੱਤਰby Wishavwarta June 17, 2024 0 ਜਲੰਧਰ 17ਜੂਨ (ਵਿਸ਼ਵ ਵਾਰਤਾ): ਜਲੰਧਰ ਵਿਖੇ ਕਈ ਸਿੱਖ ਜਥੇਬੰਦੀਆਂ ਅਤੇ ਇੱਕ ਤਾਲਮੇਲ ਕਮੇਟੀ ਵੱਲੋਂ ਜਲੰਧਰ ਦੇ ਨਵੇਂ ਚੁਣੇ ਗਏ ਐਮਪੀ ਚਰਨਜੀਤ ਸਿੰਘ ਚੰਨੀ (Charanjit Channi)ਨੂੰ ਇੱਕ ਮੰਗ ਪੱਤਰ ਦੇ ਕੇ ...
ਕਸਰਤ ਸਮੁੱਚੀ ਸਿਹਤ ਲਈ ਹੈ ਲਾਭਕਾਰੀby Wishavwarta May 15, 2024 0 ਕਸਰਤ ਸਮੁੱਚੀ ਸਿਹਤ ਲਈ ਹੈ ਲਾਭਕਾਰੀ ਨਵੀਂ ਦਿੱਲੀ, 15 ਮਈ (IANS,ਵਿਸ਼ਵ ਵਾਰਤਾ)- ਭਾਰ ਘੱਟ ਨਾ ਹੋਣ 'ਤੇ ਕੀ ਤੁਸੀਂ ਕਸਰਤ ਕਰਨਾ ਬੰਦ ਕਰ ਦਿੰਦੇ ਹੋ? ਤੁਸੀਂ ਗਲਤ ਹੋ ...
ਚੰਨੀ ਦੀ ਵਾਇਰਲ ਵੀਡੀਓ ‘ਤੇ ਬੀਬੀ ਜਗੀਰ ਕੌਰ (Bibi Jagir Kaur) ਨੇ ਦਿੱਤਾ ਪ੍ਰਤੀਕਰਮ ਪੜ੍ਹੋ, ਕੀ ਹੈ ਪੂਰਾ ਮਾਮਲਾby Wishavwarta May 14, 2024 0 ਚੰਨੀ ਦੀ ਵਾਇਰਲ ਵੀਡੀਓ 'ਤੇ ਬੀਬੀ ਜਗੀਰ ਕੌਰ ਨੇ ਦਿੱਤਾ ਪ੍ਰਤੀਕਰਮ ਪੜ੍ਹੋ, ਕੀ ਹੈ ਪੂਰਾ ਮਾਮਲਾ ਚੰਡੀਗੜ੍ਹ, 14ਮਈ(ਵਿਸ਼ਵ ਵਾਰਤਾ)- ਮਹਿਲਾ ਕਮਿਸ਼ਨ ਨੇ 10 ਮਈ ਨੂੰ ਜਲੰਧਰ ਲੋਕ ਸਭਾ ਸੀਟ ਤੋਂ ...
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ HUKAMNAMA:🙏🌹 *ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ* 🌹🙏 December 25, 2024