BATHINDA NEWS :12,000 ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 31 ਅਗਸਤ, 2024 (ਵਿਸ਼ਵ ਵਾਰਤਾ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਲਾਭਪ੍ਰੀਤ ਸਿੰਘ ਨੂੰ ...