Breaking News: ਪੰਜਾਬ ਦੇ ਪੰਜ ਨਵੇਂ ਮੰਤਰੀਆਂ ਨੇ ਹਲਫ਼ ਲਿਆby Wishavwarta September 23, 2024 0 Breaking News: ਪੰਜਾਬ ਦੇ ਪੰਜ ਨਵੇਂ ਮੰਤਰੀਆਂ ਨੇ ਹਲਫ਼ ਲਿਆ ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ ਨੂੰ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਹੁਦੇ ਅਤੇ ...
Punjab Police ਦੀ ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਨਸ਼ਾ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜby Wishavwarta September 19, 2024 0 Punjab Police ਦੀ ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਨਸ਼ਾ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ...
15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ Vigilance Bureau ਵੱਲੋਂ ਕੇਸ ਦਰਜby Wishavwarta September 19, 2024 0 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ Vigilance Bureau ਵੱਲੋਂ ਕੇਸ ਦਰਜ ਚੰਡੀਗੜ੍ਹ, 19 ਸਤੰਬਰ, 2024 (ਵਿਸ਼ਵ ਵਾਰਤਾ):- Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ...
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈby Wishavwarta September 19, 2024 0 Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ ਨਿਯਮਾਂ ਦੀ ਪਾਲਣਾ ਅਤੇ ਸਭਨਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨਾ ਯਕੀਨੀ ਬਣਾਉਣ ਲਈ ਕੰਪੋਜ਼ਿਟ ਪਰਮਿਟਾਂ ...
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ Punjab ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲby Wishavwarta September 18, 2024 0 ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ Punjab ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ ਭਗਵੰਤ ਮਾਨ ਵੱਲੋਂ ਝੋਨੇ ਲਈ ਢੁਕਵੀਂ ਥਾਂ ਯਕੀਨੀ ਬਣਾਉਣ ਲਈ ਕੇਂਦਰੀ ...
AYUSHMAN BHARAT MUKH MANTRI SEHAT BIMA YOJNA: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼by Wishavwarta September 18, 2024 0 AYUSHMAN BHARAT MUKH MANTRI SEHAT BIMA YOJNA: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ - ਦਾਅਵਿਆਂ ਸਬੰਧੀ ...
ਮਜੀਠੀਆ ਕੇਸ ਵਿੱਚ ਈਡੀ ਦੀ ਐਂਟਰੀ ਕਲੀਨ ਚਿੱਟ ਦੇਣ ਲਈ ਹੈ ਕਿਉਂਕਿ ਉਸਦੇ ਪ੍ਰਧਾਨ ਮੰਤਰੀ ਮੋਦੀ ਨਾਲ ਚੰਗੇ ਸਬੰਧ ਹਨ – AAPby Wishavwarta September 12, 2024 0 ਮਜੀਠੀਆ ਕੇਸ ਵਿੱਚ ਈਡੀ ਦੀ ਐਂਟਰੀ ਕਲੀਨ ਚਿੱਟ ਦੇਣ ਲਈ ਹੈ ਕਿਉਂਕਿ ਉਸਦੇ ਪ੍ਰਧਾਨ ਮੰਤਰੀ ਮੋਦੀ ਨਾਲ ਚੰਗੇ ਸਬੰਧ ਹਨ - AAP ਇਸ ਨਾਲ ਐਸਆਈਟੀ ਦੀ ਜਾਂਚ 'ਤੇ ਕੋਈ ਫਰਕ ...
Lehragaga News: ਦੇਸ਼-ਪੱਧਰੀ ਸੱਭਿਆਚਾਰਕ ‘ਯੁਵਕ-ਮੇਲੇ’ ‘ਚ ਸੀਬਾ ਦੇ ਵਿਦਿਆਰਥੀਆਂ ਵੱਲੋਂ ਸ਼ਿਰਕਤby Wishavwarta September 10, 2024 0 Lehragaga News: ਦੇਸ਼-ਪੱਧਰੀ ਸੱਭਿਆਚਾਰਕ 'ਯੁਵਕ-ਮੇਲੇ' 'ਚ ਸੀਬਾ ਦੇ ਵਿਦਿਆਰਥੀਆਂ ਵੱਲੋਂ ਸ਼ਿਰਕਤ ਪੰਜਾਬ ਟੀਮ ਦੀ ਭੰਗੜੇ ਅਤੇ ਲੁੱਡੀ ਦੀ ਪੇਸ਼ਕਾਰੀ ਨੇ ਪੂਨੇ ਵਿੱਚ ਦਰਸ਼ਕ ਝੂਮਣ ਲਾਏ ਲਹਿਰਾਗਾਗਾ, 10 ਸਤੰਬਰ (ਵਿਸ਼ਵ ਵਾਰਤਾ):- ...
Firozpur ਤੀਹਰਾ ਕਤਲ ਕਾਂਡ: ਛੇ ਹਮਲਾਵਰਾਂ ਦਾ ਮੁੱਖ ਟਾਰਗੇਟ ਸੀ ਮ੍ਰਿਤਕ ਦਿਲਦੀਪ, ਜਾਂਚ ਦੌਰਾਨ ਹੋਇਆ ਖੁਲਾਸਾby Wishavwarta September 9, 2024 0 Firozpur ਤੀਹਰਾ ਕਤਲ ਕਾਂਡ: ਛੇ ਹਮਲਾਵਰਾਂ ਦਾ ਮੁੱਖ ਟਾਰਗੇਟ ਸੀ ਮ੍ਰਿਤਕ ਦਿਲਦੀਪ, ਜਾਂਚ ਦੌਰਾਨ ਹੋਇਆ ਖੁਲਾਸਾ - ਪੰਜਾਬ ਪੁਲਿਸ ਨੇ ਛੇ ਹਮਲਾਵਰਾਂ, ਜਿਨ੍ਹਾਂ ਨੂੰ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ...
Punjab ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨby Wishavwarta September 9, 2024 0 Punjab ਸਰਕਾਰ ਵੱਲੋਂ "ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ...
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ Hukamnama :ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ February 23, 2025