ਲੋਕ ਸਭਾ ਚੋਣਾਂ-2024 -ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ-ਸ਼ੌਕਤ ਅਹਿਮਦ ਪਰੇ
ਜਨਰਲ ਆਬਜ਼ਰਵਰ ਨੇ ਚੋਣ ਅਮਲੇ ਦੀ ਦੂਜੀ ਰਿਹਰਸਲ ਦਾ ਲਿਆ ਜਾਇਜ਼ਾ ਪਟਿਆਲਾ, 19 ਮਈ( ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਮੁੱਚੇ ਚੋਣ ਅਮਲੇ ਨੂੰ ਲੋਕ ਸਭਾ ਚੋਣਾਂ ...