ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ by Wishavwarta May 9, 2024 0 ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ਅਕਾਲੀ ਦਲ ਦੇ ਉਮੀਦਵਾਰ ਨੇ ਕਾਂਗਰਸੀ ਉਮੀਦਵਾਰ 'ਤੇ ਕੀਤਾ ਪਲਟਵਾਰ 5 ਸਾਲਾਂ 'ਚ ਸਿਰਫ 15 ...
ਕੋਈ ਸਰਪ੍ਰਸਤੀ ਨਹੀਂ, ਹੁਣ ਸਿਰਫ਼ ਸਿੱਧੀ ਕਾਰਵਾਈ, ਗੈਂਗਸਟਰਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਸਪੱਸ਼ਟ ਸੰਦੇਸ਼ by Wishavwarta May 9, 2024 0 ਕੋਈ ਸਰਪ੍ਰਸਤੀ ਨਹੀਂ, ਹੁਣ ਸਿਰਫ਼ ਸਿੱਧੀ ਕਾਰਵਾਈ, ਗੈਂਗਸਟਰਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਸਪੱਸ਼ਟ ਸੰਦੇਸ਼ ਮੁੱਖ ਮੰਤਰੀ ਨੇ ਮੋਹਾਲੀ ਵਿੱਚ ਗੈਂਗਸਟਰਾਂ ਖਿਲਾਫ ਪੁਲਿਸ ਕਾਰਵਾਈ ਦੀ ਕੀਤੀ ਸ਼ਲਾਘਾ ...
ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ by Wishavwarta May 9, 2024 0 ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ - ਅਮਰੀਕਾ ਅਧਾਰਤ ਅਪਰਾਧਕ ਇਕਾਈ ਦੇ ਸੰਪਰਕ ਵਿੱਚ ਸਨ ਦੋਸ਼ੀ ਵਿਅਕਤੀ ਅਤੇ ਉਨ੍ਹਾਂ ...
ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਸਾਰੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੀ ਹਦਾਇਤ by Wishavwarta May 9, 2024 0 ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਸਾਰੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੀ ਹਦਾਇਤ - ਉਮੀਦਵਾਰਾਂ ...
ਲੋਕ ਸਭਾ ਚੋਣਾਂ 2024 – ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ by Wishavwarta May 8, 2024 0 ਮੋਹਾਲੀ 8 ਮਈ (ਸਤੀਸ਼ ਕੁਮਾਰ ਪੱਪੀ )- ਲੋਕ ਸਭਾ ਚੋਣਾਂ ਨੂੰ ਮੰਨਦੇ ਨਜ਼ਰ ਰੱਖਦੇ ਹੋਏ ਭਾਜਪਾ ਨੇ ਅੱਜ ਪੰਜਾਬ ਵਿੱਚ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਭਗਵੰਤ ਮਾਨ ਨੇ ਪਟਿਆਲਾ ਵਿਖੇ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ, ਵਿਸ਼ਾਲ ਜਨਸਭਾ ਵਿੱਚ ਲੋਕਾਂ ਨੂੰ 13-0 ਨਾਲ ‘ਆਪ’ ਨੂੰ ਜਿਤਾਉਣ ਦੀ ਕੀਤੀ ਅਪੀਲ by Wishavwarta May 8, 2024 0 ਬਿਕਰਮ ਮਜੀਠੀਆ ‘ਤੇ ਕੀਤਾ ਤਿੱਖਾ ਹਮਲਾ, ਕਿਹਾ - ਜੱਲਿਆਂਵਾਲਾ ਬਾਗ ਕਤਲੇਆਮ ਦੀ ਸ਼ਾਮ ਜਨਰਲ ਡਾਇਰ ਨੇ ਮਜੀਠੀਆ ਦੇ ਘਰ ਕੀਤਾ ਸੀ ਡਿਨਰ ਪ੍ਰਧਾਨ ਮੰਤਰੀ ਮੋਦੀ ਨੂੰ ਲਿਆ ਆੜੇ ਹੱਥੀਂ, ਕਿਹਾ ...
ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਹਾਲਤ ਲਈ ਬਾਦਲ ਤੇ ਮਜੀਠੀਆ ਪਰਿਵਾਰ ਜ਼ੁਮੇਵਾਰ : ਰਵੀਇੰਦਰ ਸਿੰਘ by Wishavwarta May 8, 2024 0 ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਹਾਲਤ ਲਈ ਬਾਦਲ ਤੇ ਮਜੀਠੀਆ ਪਰਿਵਾਰ ਜ਼ੁਮੇਵਾਰ : ਰਵੀਇੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਨੌਜਵਾਨ ਸਾਫ਼ ਸੁਥਰੀ ਲੀਡਰਸ਼ਿਪ ਦੀ ਲੋੜ: ਰਵੀਇੰਦਰ ...
10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ by Wishavwarta May 8, 2024 0 ਚੰਡੀਗੜ, 8 ਮਈ, 2024 (ਵਿਸ਼ਵ ਵਾਰਤਾ )-- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਾਹਿਲ ਬਿਹਾਰੀ ਸ਼ਰਮਾ ਨਾਮਕ ਇੱਕ ਆਰਕੀਟੈਕਟ ਨੂੰ 10,000 ...
ਰਾਜਨੀਤਿਕ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਕਾਉਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ by Wishavwarta May 8, 2024 0 ਰਾਜਨੀਤਿਕ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਕਾਉਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਸੌਫਟਵੇਅਰ ਰਾਹੀਂ ਕੁੱਲ 189 ਕਾਊਂਟਿੰਗ ਅਮਲੇ ਨੂੰ ਕਾਉਂਟਿੰਗ ਸਟਾਫ ਦਾ ਹਿੱਸਾ ਬਣਨ ਲਈ ਚੁਣਿਆ ਗਿਆ ਐਸ.ਏ.ਐਸ.ਨਗਰ, 8 ...
ਵਿਸ਼ਵ ਰੈੱਡ ਕਰਾਸ ਦਿਵਸ; ਰੈੱਡ ਕਰਾਸ ਵੱਲੋਂ ਵਿਸ਼ਵਾਸ ਫਾਊਂਡੇਸ਼ਨ ਅਤੇ ਚੋਣ ਦਫ਼ਤਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ ਗਿਆ by Wishavwarta May 8, 2024 0 ਵਿਸ਼ਵ ਰੈੱਡ ਕਰਾਸ ਦਿਵਸ; ਰੈੱਡ ਕਰਾਸ ਵੱਲੋਂ ਵਿਸ਼ਵਾਸ ਫਾਊਂਡੇਸ਼ਨ ਅਤੇ ਚੋਣ ਦਫ਼ਤਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ ਗਿਆ ਵਿਸ਼ਵ ਰੈੱਡ ਕਰਾਸ ਦਿਵਸ 'ਤੇ ਖਰਚਾ ਨਿਗਰਾਨ, ਡੀ ਸੀ ਅਤੇ ...