Delhi CM ਆਤਿਸ਼ੀ ਦਾ ਵੱਡਾ ਐਲਾਨ ; ਕੋਰੋਨਾ ਦੌਰਾਨ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮਿਲਣਗੇ 1-1 ਕਰੋੜ ਰੁਪਏ
Latest News : ਗਲੋਬਲ ਸਿੱਖ ਕੌਂਸਲ ਵੱਲੋਂ ਯੂ.ਐਨ.ਓ. ਤੇ ਕੈਨੇਡਾ ਸਰਕਾਰ ਨੂੰ ਕਿਊਬਿਕ ਸੂਬੇ ‘ਚ ਦਸਤਾਰ ‘ਤੇ ਪਾਬੰਦੀ ਲਗਾਉਣ ਵਾਲੇ ਕਾਨੂੰਨ ਨੂੰ ਰੱਦ ਕਰਾਉਣ ਦੀ ਅਪੀਲ
ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ Vigilance Bureau ਵੱਲੋਂ ਰੰਗੇ ਹੱਥੀਂ ਕਾਬੂ
PUNJAB : 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
Punjab News: ਸਾਉਣੀ ਸੀਜਨ ਦੌਰਾਨ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਕੀਤਾ ਸਥਾਪਿਤ
Punjab Police News:ਫੋਕੀ ਟੌਹਰ ਜਾ ਰੋਹਬ ਲਈ ਨਹੀਂ ਮਿਲੇਗੀ ਸਕਿਓਰਿਟੀ
Amritsar News:ਅੰਮ੍ਰਿਤਸਰ ‘ਚ ਕਿਸਾਨਾਂ ਦਾ ਜਬਰਦਸਤ ਪ੍ਰਦਰਸ਼ਨ, ਸੜਕਾਂ ‘ਤੇ ਖਿਲਾਰੀ ਬਾਸਮਤੀ ਦੀ ਫ਼ਸਲ 
Punjab Police News:ਪੰਜਾਬ ਪੁਲਿਸ ਨੇ ਬੱਬੂ ਮਾਨ ਤੇ ਗਿੱਪੀ ਗਰੇਵਾਲ ਨੂੰ ਛੱਡ ਸਾਰੇ ਗਾਇਕਾਂ ਦੀ ਸੁਰੱਖਿਆ ਲਈ ਵਾਪਿਸ 
Amritsar News:ਸੰਸਦ ਮੈਂਬਰ ਔਜਲਾ ਨੂੰ ਮਿਲੀ ਨਵੀਂ ਜ਼ਿੰਮੇਵਾਰੀ, ਪੈਟਰੋਲੀਅਮ ਅਤੇ ਕੁਦਰਤੀ ਗੈਸ ਕਮੇਟੀ ਦੇ ਮੈਂਬਰ ਬਣੇ
Chandigarh News:ਅਮਰੀਕਾ ਦੇ ਏਅਰਪੋਰਟ ‘ਤੇ ਰਾਗੀ ਸਿੰਘਾਂ ਨੂੰ ਰੋਕਣ ਦਾ ਮਾਮਲਾ ਭਖਿਆ 
Patiala News:ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ ਟਾਊਨ ਐਂਡ ਕੰਟਰੀ ਪਲੈਨਿੰਗ ਵਿਭਾਗ ਵਿੱਚ ਯੋਜਨਾ ਅਫ਼ਸਰਾਂ (ਗਰੁੱਪ-ਏ) ਦੀਆਂ 7 ਅਸਾਮੀਆਂ ਲਈ ਅੰਤਿਮ ਨਤੀਜੇ ਘੋਸ਼ਿਤ ਕੀਤੇ
WishavWarta -Web Portal - Punjabi News Agency

Tag: LATEST PUNJABI NEWS

ਅਕਾਲੀ ਦਲ ਬਾਦਲ ਨੂੰ ਸੰਗਰੂਰ ਸੀਟ ਤੋਂ ਵੀ ਆਪਣਿਆ ਦਾ ਹੀ ਵਿਰੋਧ ਦਾ ਕਰਨਾ ਪਵੇਗਾ ਸਾਹਮਣਾ I

ਅਕਾਲੀ ਦਲ ਬਾਦਲ ਨੂੰ ਸੰਗਰੂਰ ਸੀਟ ਤੋਂ ਵੀ ਆਪਣਿਆ ਦਾ ਹੀ ਵਿਰੋਧ ਦਾ ਕਰਨਾ ਪਵੇਗਾ ਸਾਹਮਣਾ I

ਚੰਡੀਗੜ੍ਹ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਰੂਰ ਤੋਂ ਪਰਮਿੰਦਰ ਢੀਂਡਸਾ ਨੂੰ ਟਿਕਟ ਨਾ ਦੇਣ ਕਾਰਨ ਨਾਰਾਜ਼ਗੀ ਹੁਣ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਹੁਣ ਢੀਂਡਸਾ ਪਰਿਵਾਰ ਨੇ ਵੱਡਾ ਕਦਮ ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਫਾਜਿ਼ਲਕਾ 20 ਅਪ੍ਰੈਲ 2024(ਵਿਸ਼ਵ ਵਾਰਤਾ)-ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਣਕ ਵਿੱਚ ਮੌਜੂਦ ਨਮੀ ਦੀ ਮਾਤਰਾ ਵੀ ਚੈੱਕ ਕੀਤੀ। ਇਸ ਤੋਂ ਪਹਿਲਾ ਉਨ੍ਹਾਂ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਦਿਆਂ ਹਦਾਇਤ ਕਰਦਿਆਂ ਕਿਹਾ ਕਿ ਖਰੀਦ, ਅਦਾਇਗੀ ਅਤੇ ਲਿਫਟਿੰਗ ਦੇ ਕੰਮ ਵਿਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਕੇਂਦਰਾਂ ਵਿੱਚ ਛਾਂ, ਪਾਣੀ, ਸਾਫ ਸਫਾਈ ਅਤੇ ਤਰਪਾਲਾਂ ਆਦਿ ਦੇ ਇੰਤਜਾਮ ਪੂਰੇ ਹੋਣ। ਉਨ੍ਹਾਂ ਨੇ ਕਿਹਾ ਕਿ ਮੰਡੀ ਵਿਚ ਕਿਸਾਨਾਂ, ਆੜਤੀਆਂ ਜਾਂ ਮਜ਼ਦੂਰਾਂ ਨੂੰ ਕੋਈ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਹਰ ਤਰ੍ਹਾਂ ਦੇ  ਪੁਖ਼ਤਾ ਪ੍ਰਬੰਧ ਹੋਣ।  ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਆਉਣ ਵਾਲੀ ਫਸਲ ਦੀ ਨਾਲੋਂ ਨਾਲ ਖਰੀਦ ਕੀਤੀ ਜਾਵੇ ਅਤੇ ਖਰੀਦੀ ਗਈ ਫਸਲ ਦੀ ਤੇਜ਼ੀ ਨਾਲ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾਵੇ ਤਾਂ ਜੋ ਹੋਰ ਫਸਲ ਲਿਆਉਣ ਲਈ ਮੰਡੀਆਂ ਵਿਚ ਥਾਂ ਦੀ ਕੋਈ ਘਾਟ ਪੈਦਾ ਨਾ ਹੋਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਪੂਰੀ ਪੱਕੀ ਹੋਈ ਕਣਕ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਅੱਗੇ ਦੱਸਿਆ ਕਿ ਜਿ਼ਲ੍ਹੇ ਵਿਚ ਬੀਤੀ ਸ਼ਾਮ ਤੱਕ 61128 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ 46159 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਨੇ 10442 ਮੀਟ੍ਰਿਕ ਟਨ, ਮਾਰਕਫੈਡ ਨੇ 18075 ਮੀਟ੍ਰਿਕ ਟਨ, ਪਨਸਪ ਨੇ 9033 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਉਸ ਕਾਰਪੋਰੇਸ਼ਨ ਨੇ 5990 ਮੀਟ੍ਰਿਕ ਟਨ, ਐੱਫ.ਸੀ.ਆਈ ਨੇ 10 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 2609 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸ ਮੌਕੇ ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫਸਰ ਜਸਮੀਤ ਸਿੰਘ, ਸਕੱਤਰ ਮਾਰਕਿਟ ਕਮੇਟੀ ਮਨਦੀਪ ਰਹੇਜਾ, ਫੀਲਡ ਅਫਸਰ ਪਨਸਪ ਵਰੁਣ ਬੱਬਰ, ਮੈਨੇਜਰ ਮਾਰਕਫੈੱਡ ਅਵੀ ...

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਮੋਹਨਜੀਤ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਮੋਹਨਜੀਤ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ

ਲੁਧਿਆਣਾ : 20 ਅਪ੍ਰੈਲ  ( ਵਿਸ਼ਵ ਵਾਰਤਾ)-ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ ਅਤੇ ਸਮੂਹ ਮੈਂਬਰ ਅਕਾਡਮੀ ਦੇ ਜੀਵਨ ਮੈਂਬਰ ਅਤੇ ਪ੍ਰਸਿੱਧ ਵਿਦਵਾਨ ਸ੍ਰੀ ਮੋਹਨਜੀਤ ਦੇ ਦੇਹਾਂਤ ’ਤੇ ਡੂੰਘੇ ਦੁੱਖ ਅਤੇ ...

ਜ਼ਿਲ੍ਹੇ ਵਿਚ 24 ਅਪ੍ਰੈਲ ਤੋਂ ਲੱਗਣਗੇ ਵਿਸ਼ੇਸ਼ ਟੀਕਾਕਰਨ ਕੈਂਪ 

ਜ਼ਿਲ੍ਹੇ ਵਿਚ 24 ਅਪ੍ਰੈਲ ਤੋਂ ਲੱਗਣਗੇ ਵਿਸ਼ੇਸ਼ ਟੀਕਾਕਰਨ ਕੈਂਪ 

ਮੋਹਾਲੀ, 20 ਅਪ੍ਰੈਲ (ਸਤੀਸ਼ ਕੁਮਾਰ ਪੱਪੀ)-  : ਸਰਵਵਿਆਪਕ ਟੀਕਾਕਾਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋਣ 'ਤੇ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਵਿਚ 24 ਅਪ੍ਰੈਲ ਤੋਂ ...

Page 38 of 38 1 37 38


ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ