ਜੇਲ੍ਹ ’ਚ ਬੰਦ ਕੇਜਰੀਵਾਲ ਨੂੰ ਲੈ ਕੇ ਭਖੀ ਸਿਆਸਤ
ਜੇਲ੍ਹ ’ਚ ਬੰਦ ਕੇਜਰੀਵਾਲ ਨੂੰ ਲੈ ਕੇ ਭਖੀ ਸਿਆਸਤ 'ਆਪ' ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਦਿੱਤਾ ਜਾ ਰਿਹਾ ਭਾਜਪਾ ਵੱਲੋਂ ਲਾਏ ਦੋਸ਼ਾਂ ਦਾ ਜਵਾਬ ਚੰਡੀਗੜ੍ਹ, 21ਅਪ੍ਰੈਲ(ਵਿਸ਼ਵ ਵਾਰਤਾ)- 'ਆਪ' ਆਗੂ ਸੌਰਭ ਭਾਰਦਵਾਜ ...
ਜੇਲ੍ਹ ’ਚ ਬੰਦ ਕੇਜਰੀਵਾਲ ਨੂੰ ਲੈ ਕੇ ਭਖੀ ਸਿਆਸਤ 'ਆਪ' ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਦਿੱਤਾ ਜਾ ਰਿਹਾ ਭਾਜਪਾ ਵੱਲੋਂ ਲਾਏ ਦੋਸ਼ਾਂ ਦਾ ਜਵਾਬ ਚੰਡੀਗੜ੍ਹ, 21ਅਪ੍ਰੈਲ(ਵਿਸ਼ਵ ਵਾਰਤਾ)- 'ਆਪ' ਆਗੂ ਸੌਰਭ ਭਾਰਦਵਾਜ ...
ਹੁਸ਼ਿਆਰਪੁਰ 20 ਅਪ੍ਰੈਲ (ਵਿਸ਼ਵ ਵਾਰਤਾ)''ਜਿਤਨੇ ਮਰਜੀ ਇਕੱਠੇ ਕਰ ਲੋ ਪੈਸੇ -ਹੀਰੇ ਮੋਤੀ , ਬਸ ਖਿਆਲ ਇਤਨਾ ਰੱਖਨਾ ਕਫ਼ਨ ਪਰ ਜੇਬ ਨਹੀਂ ਹੋਤੀ'' ਚੱਬੇਵਾਲ: ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਚੱਬੇਵਾਲ 'ਚ ...
ਚੰਡੀਗੜ੍ਹ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਰੂਰ ਤੋਂ ਪਰਮਿੰਦਰ ਢੀਂਡਸਾ ਨੂੰ ਟਿਕਟ ਨਾ ਦੇਣ ਕਾਰਨ ਨਾਰਾਜ਼ਗੀ ਹੁਣ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਹੁਣ ਢੀਂਡਸਾ ਪਰਿਵਾਰ ਨੇ ਵੱਡਾ ਕਦਮ ...
ਫਾਜਿ਼ਲਕਾ 20 ਅਪ੍ਰੈਲ 2024(ਵਿਸ਼ਵ ਵਾਰਤਾ)-ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਣਕ ਵਿੱਚ ਮੌਜੂਦ ਨਮੀ ਦੀ ਮਾਤਰਾ ਵੀ ਚੈੱਕ ਕੀਤੀ। ਇਸ ਤੋਂ ਪਹਿਲਾ ਉਨ੍ਹਾਂ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਦਿਆਂ ਹਦਾਇਤ ਕਰਦਿਆਂ ਕਿਹਾ ਕਿ ਖਰੀਦ, ਅਦਾਇਗੀ ਅਤੇ ਲਿਫਟਿੰਗ ਦੇ ਕੰਮ ਵਿਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਕੇਂਦਰਾਂ ਵਿੱਚ ਛਾਂ, ਪਾਣੀ, ਸਾਫ ਸਫਾਈ ਅਤੇ ਤਰਪਾਲਾਂ ਆਦਿ ਦੇ ਇੰਤਜਾਮ ਪੂਰੇ ਹੋਣ। ਉਨ੍ਹਾਂ ਨੇ ਕਿਹਾ ਕਿ ਮੰਡੀ ਵਿਚ ਕਿਸਾਨਾਂ, ਆੜਤੀਆਂ ਜਾਂ ਮਜ਼ਦੂਰਾਂ ਨੂੰ ਕੋਈ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਹੋਣ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਆਉਣ ਵਾਲੀ ਫਸਲ ਦੀ ਨਾਲੋਂ ਨਾਲ ਖਰੀਦ ਕੀਤੀ ਜਾਵੇ ਅਤੇ ਖਰੀਦੀ ਗਈ ਫਸਲ ਦੀ ਤੇਜ਼ੀ ਨਾਲ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾਵੇ ਤਾਂ ਜੋ ਹੋਰ ਫਸਲ ਲਿਆਉਣ ਲਈ ਮੰਡੀਆਂ ਵਿਚ ਥਾਂ ਦੀ ਕੋਈ ਘਾਟ ਪੈਦਾ ਨਾ ਹੋਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਪੂਰੀ ਪੱਕੀ ਹੋਈ ਕਣਕ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਅੱਗੇ ਦੱਸਿਆ ਕਿ ਜਿ਼ਲ੍ਹੇ ਵਿਚ ਬੀਤੀ ਸ਼ਾਮ ਤੱਕ 61128 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ 46159 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਨੇ 10442 ਮੀਟ੍ਰਿਕ ਟਨ, ਮਾਰਕਫੈਡ ਨੇ 18075 ਮੀਟ੍ਰਿਕ ਟਨ, ਪਨਸਪ ਨੇ 9033 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਉਸ ਕਾਰਪੋਰੇਸ਼ਨ ਨੇ 5990 ਮੀਟ੍ਰਿਕ ਟਨ, ਐੱਫ.ਸੀ.ਆਈ ਨੇ 10 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 2609 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸ ਮੌਕੇ ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫਸਰ ਜਸਮੀਤ ਸਿੰਘ, ਸਕੱਤਰ ਮਾਰਕਿਟ ਕਮੇਟੀ ਮਨਦੀਪ ਰਹੇਜਾ, ਫੀਲਡ ਅਫਸਰ ਪਨਸਪ ਵਰੁਣ ਬੱਬਰ, ਮੈਨੇਜਰ ਮਾਰਕਫੈੱਡ ਅਵੀ ...
ਲੁਧਿਆਣਾ : 20 ਅਪ੍ਰੈਲ ( ਵਿਸ਼ਵ ਵਾਰਤਾ)-ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ ਅਤੇ ਸਮੂਹ ਮੈਂਬਰ ਅਕਾਡਮੀ ਦੇ ਜੀਵਨ ਮੈਂਬਰ ਅਤੇ ਪ੍ਰਸਿੱਧ ਵਿਦਵਾਨ ਸ੍ਰੀ ਮੋਹਨਜੀਤ ਦੇ ਦੇਹਾਂਤ ’ਤੇ ਡੂੰਘੇ ਦੁੱਖ ਅਤੇ ...
ਮੋਹਾਲੀ, 20 ਅਪ੍ਰੈਲ (ਸਤੀਸ਼ ਕੁਮਾਰ ਪੱਪੀ)- : ਸਰਵਵਿਆਪਕ ਟੀਕਾਕਾਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋਣ 'ਤੇ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਵਿਚ 24 ਅਪ੍ਰੈਲ ਤੋਂ ...
ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ
ਮੋਬਾਈਲ – 97799-23274
ਈ-ਮੇਲ : DivinderJeet@wishavwarta.in
IPL 2025 : ਅੱਜ ਦਾ ਦੂਜਾ ਮੁਕਾਬਲਾ ਪੰਜਾਬ ਕਿੰਗਜ਼ ਤੇ ਰਾਜਸਥਾਨ ਰਾਇਲਜ਼ ਵਿਚਾਲੇ ਥੋੜ੍ਹੀ ਦੇਰ ਵਿੱਚ ਹੋਵੇਗਾ ਸ਼ੁਰੂ ਪੰਜਾਬ ਕਿੰਗਜ਼...
Punjab ਦੇ ਸਕੂਲਾਂ 'ਚ ਮੁੜ ਵਧੀਆਂ ਛੁੱਟੀਆਂ ਪਹਿਲਾਂ 7 ਜਨਵਰੀ ਤੱਕ ਐਲਾਨੀਆਂ ਗਈਆਂ ਸਨ ਛੁੱਟੀਆਂ ਹੁਣ ਇਸ ਦਿਨ ਲਗਣਗੇ ਸਕੂਲ...
COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA