Punjab News: ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂby Wishavwarta July 7, 2024 0 Punjab News: ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ • ਨਵੀਂ ਪਹਿਲ ਤਹਿਤ ਲੋਕ ਆਨਲਾਈਨ ਤਸਦੀਕ ਕਰਵਾ ਸਕਣਗੇ ਦਸਤਾਵੇਜ਼ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ...
Punjab News || ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ ਡਾਕਟਰਾਂ ਨਾਲ ਕੀਤੀ ਮੀਟਿੰਗby Wishavwarta July 5, 2024 0 ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ ਡਾਕਟਰਾਂ ਨਾਲ ਕੀਤੀ ਮੀਟਿੰਗ ਕਿਹਾ-ਸਿਹਤ ਖੇਤਰ ਲਈ ਸਾਡੀਆਂ ਵੱਡੀਆਂ ਯੋਜਨਾਵਾਂ ਹਨ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿੱਚ ਦੋ ਹਸਪਤਾਲ ਉਸਾਰੀ ਅਧੀਨ ਹਨ, ਸਾਡਾ ਉਦੇਸ਼ ਹੋਰ ਹਸਪਤਾਲ ...
Punjab News: ਪੰਜਾਬ ਵਿੱਚ ਆਧਾਰ ਦਾ ਦਾਇਰਾ ਵਧਾਉਣਾby Wishavwarta July 5, 2024 0 Punjab News: ਪੰਜਾਬ ਵਿੱਚ ਆਧਾਰ ਦਾ ਦਾਇਰਾ ਵਧਾਉਣਾ ਵਿਹਾਰਕ ਲਾਗੂਕਰਨ ਵਿਧੀ ਤੇ ਕਾਨੂੰਨੀ ਢਾਂਚੇ ਦੀ ਆਪਸੀ ਇਕਸਾਰਤਾ ਨਾਲ ‘ਆਧਾਰ’ ਪ੍ਰਭਾਵੀ ਪ੍ਰਸ਼ਾਸਨਿਕ ਸਾਧਨ ਵਜੋਂ ਉਭਰੇਗਾ: ਵਿਸ਼ੇਸ਼ ਮੁੱਖ ਸਕੱਤਰ ਯੂਆਈਡੀਏਆਈ ਵੱਲੋਂ ...
Punjab Government: ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨby Wishavwarta July 5, 2024 0 Punjab Government: ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਨੇ 34-ਜਲੰਧਰ ...
Batala News: ਪਿੰਡ ਖੋਖਰ ਫੌਜੀਆਂ ਦੇ ਸ਼ਮਸ਼ਾਨ ਘਾਟ ‘ਤੇ ਕਬਜ਼ੇ ਨੂੰ ਲੈ ਕੇ ਮਹੌਲ ਗਰਮਾਇਆ, ਪਿੰਡ ਵਾਸੀਆਂ ਨੇ ਨੈਸ਼ਨਲ ਹਾਈਵੇ ਕੀਤਾ ਜਾਮby Wishavwarta July 5, 2024 0 Batala News: ਪਿੰਡ ਖੋਖਰ ਫੌਜੀਆਂ ਦੇ ਸ਼ਮਸ਼ਾਨ ਘਾਟ 'ਤੇ ਕਬਜ਼ੇ ਨੂੰ ਲੈ ਕੇ ਮਹੌਲ ਗਰਮਾਇਆ, ਪਿੰਡ ਵਾਸੀਆਂ ਨੇ ਨੈਸ਼ਨਲ ਹਾਈਵੇ ਕੀਤਾ ਜਾਮ ਬਟਾਲਾ 4ਜੁਲਾਈ (ਵਿਸ਼ਵ ਵਾਰਤਾ): ਬਟਾਲਾ ਨਜ਼ਦੀਕ ਪਿੰਡ ਖੋਖਰ ...
Russia Ukraine War: ਯੂਕਰੇਨੀ ਕੈਫੇ ‘ਤੇ ਰੂਸੀ ਹਮਲਾ, 5 ਦੀ ਮੌਤ, 53 ਜ਼ਖਮੀby Wishavwarta July 4, 2024 0 Russia Ukraine War: ਯੂਕਰੇਨੀ ਕੈਫੇ 'ਤੇ ਰੂਸੀ ਹਮਲਾ, 5 ਦੀ ਮੌਤ, 53 ਜ਼ਖਮੀ ਜ਼ੇਲੇਂਸਕੀ ਨੇ ਕਿਹਾ- ਸਾਨੂੰ ਹਵਾਈ ਰੱਖਿਆ ਪ੍ਰਣਾਲੀ ਦੀ ਲੋੜ ਕੀਵ, 4 ਜੁਲਾਈ (ਵਿਸ਼ਵ ਵਾਰਤਾ):- ਲਗਭਗ 29 ਮਹੀਨਿਆਂ ...
Mohali News :ਲੀਓ ਕਲੱਬ ਟਰਾਈਸਿਟੀ ਅਤੇ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਵੱਲੋਂ ਮੋਹਾਲੀ ਚ ਮੈਗਾ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂby Wishavwarta July 4, 2024 0 Mohali News: ਲੀਓ ਕਲੱਬ ਟਰਾਈਸਿਟੀ ਅਤੇ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਵੱਲੋਂ ਮੋਹਾਲੀ ’ਚ ਮੈਗਾ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੇ ਜਾਣ ਦੇ ਲਈ ਅਜਿਹੇ ਮੁਹਿੰਮ ਸ਼ੁਰੂ ...
Mohali News :ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ: ਡਿਪਟੀ ਕਮਿਸ਼ਨਰby Wishavwarta July 4, 2024 0 Mohali News: ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ: ਡਿਪਟੀ ਕਮਿਸ਼ਨਰ ਬਨੂੜ/ ਐੱਸ.ਏ.ਐੱਸ. ਨਗਰ, 4 ਜੁਲਾਈ (ਸਤੀਸ਼ ਕੁਮਾਰ ਪੱਪੀ)- ਜ਼ਿਲ੍ਹੇ ...
Mohali News : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 1 ਜੁਲਾਈ ਤੋਂ 30 ਸਤੰਬਰ ਤੱਕ ਦਰੱਖਤ ਲਗਾਉਣ ਦੀ ਮੁਹਿੰਮ ਸ਼ੁਰੂby Wishavwarta July 4, 2024 0 Mohali News: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 1 ਜੁਲਾਈ ਤੋਂ 30 ਸਤੰਬਰ ਤੱਕ ਦਰੱਖਤ ਲਗਾਉਣ ਦੀ ਮੁਹਿੰਮ ਸ਼ੁਰੂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4ਜੁਲਾਈ(ਸਤੀਸ਼ ਕੁਮਾਰ ਪੱਪੀ)- ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ...
Jalandhar West By Election: ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਵਲੋਂ ਜਲੰਧਰ ਪੱਛਮੀ ਹਲਕੇ ‘ਚ ਰੋਸ ਪ੍ਰਦਰਸ਼ਨby Wishavwarta July 4, 2024 0 Jalandhar West By Election: ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਵਲੋਂ ਜਲੰਧਰ ਪੱਛਮੀ ਹਲਕੇ 'ਚ ਰੋਸ ਪ੍ਰਦਰਸ਼ਨ ਜਲੰਧਰ 4 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਵਲੋਂ ਜਲੰਧਰ ਦੇ ਪ੍ਰਸ਼ਾਸਨ ਅਤੇ ਸੂਬਾ ...
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ HUKAMNAMA :ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ February 24, 2025