CRICKET NEWS:ਬੰਗਲਾਦੇਸ਼ ਨੇ ਰਚਿਆ ਇਤਿਹਾਸ, ਪਹਿਲੀ ਵਾਰ ਟੈਸਟ ਮੈਚ ‘ਚ ਪਾਕਿਸਤਾਨ ਨੂੰ 10 ਵਿਕਟਾਂ ਨਾਲ ਹਰਾਇਆ
ਨਵੀਂ ਦਿੱਲੀ 25ਅਗਸਤ (ਵਿਸ਼ਵ ਵਾਰਤਾ): ਬੰਗਲਾਦੇਸ਼ ਨੇ ਰਾਵਲਪਿੰਡੀ ਟੈਸਟ ਮੈਚ 'ਚ ਪਾਕਿਸਤਾਨ ਨੂੰ 10 ਵਿਕਟਾਂ ਨਾਲ ਹਰਾ ਕੇ ਇਤਿਹਾਸ ਰਚ ਦਿੱਤਾ ਹੈ। ਬੰਗਲਾਦੇਸ਼ ਲਈ ਮੁਸ਼ਫਿਕੁਰ ਰਹੀਮ ਨੇ ਸਭ ਤੋਂ ਵੱਧ ...