ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਹੋਣਗੇ ਸ਼ਾਮਲ
ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਸ਼ਾਮਲ ਹੋਣਗੇ। ਜ਼ਿਕਰਯੋਗ ਹੈ ਕਿ ਬੀਤੇ ਦਿਨ ‘ਆਪ’ ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ...



























