ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਚ ਚੋਣ ਪ੍ਰਚਾਰ ਕਰਨਗੇby Wishavwarta May 26, 2024 0 ਚੰਡੀਗੜ੍ਹ 26 ਮਈ( ਵਿਸ਼ਵ ਵਾਰਤਾ )-: ਲੋਕਸਭਾ ਚੋਣਾਂ ਤੋਂ ਪਹਿਲਾ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦਾ ਦੌਰਾ ਕਰਨਗੇ। 'ਆਪ' ਦੇ ਕਨਵੀਨਰ 30 ਮਈ ਤੱਕ ...
ਲੋਕ ਸਭਾ ਚੋਣਾਂ 2024 ਦੇ 6ਵੇਂ ਪੜਾਅ ’ਚ 8 ਰਾਜਾਂ ਦੀਆਂ 58 ਸੀਟਾਂ ‘ਤੇ ਵੋਟਿੰਗ ਅੱਜby Wishavwarta May 25, 2024 0 ਲੋਕ ਸਭਾ ਚੋਣਾਂ 2024 ਦੇ 6ਵੇਂ ਪੜਾਅ ’ਚ 8 ਰਾਜਾਂ ਦੀਆਂ 58 ਸੀਟਾਂ 'ਤੇ ਵੋਟਿੰਗ ਅੱਜ ਚੰਡੀਗੜ੍ਹ, 25ਮਈ(ਵਿਸ਼ਵ ਵਾਰਤਾ)- ਲੋਕ ਸਭਾ ਚੋਣਾਂ 2024 ਦੇ ਛੇਵੇਂ ਪੜਾਅ ਵਿੱਚ 7 ਰਾਜਾਂ ਅਤੇ ...
ਦੇਸ਼ ਦੀ ਬਦਤਰ ਹਾਲਤ ਲਈ ਸੱਤਰ ਸਾਲਾਂ ਤੋਂ ਰਾਜ ਕਰਨ ਵਾਲੇ ਜ਼ਿੰਮੇਵਾਰ: ਖੁੱਡੀਆਂby Wishavwarta May 23, 2024 0 ਮਾਨਸਾ, 23 ਮਈ (ਵਿਸ਼ਵ ਵਾਰਤਾ)-: ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਆਜ਼ਾਦੀ ਦੇ ਸੱਤ ਦਹਾਕੇ ਬੀਤਣ ਮਗਰੋਂ ਵੀ ਜੇ ਦੇਸ਼ ...
ਚੋਣ ਕਮਿਸ਼ਨ ਵੱਲੋਂ ਨਾਮਜ਼ਦ ਜਨਰਲ ਅਤੇ ਪੁਲਿਸ ਅਬਜ਼ਰਵਰ ਵੱਲੋਂ ਅਬੋਹਰ ਹਲਕੇ ਦਾ ਦੌਰਾby Wishavwarta May 23, 2024 0 ਫਾਜ਼ਿਲਕਾ 23 ਮਈ( ਵਿਸ਼ਵ ਵਾਰਤਾ)-ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਹਲਕਾ ਫਿਰੋਜ਼ਪੁਰ ਲਈ ਨਾਮਜਦ ਜਨਰਲ ਅਬਜਰਵਰ ਸ੍ਰੀ ਲਕਸ਼ਮੀ ਕਾਂਤ ਰੈਡੀ ਜੀ ਆਈ.ਏ.ਐਸ.ਅਤੇ ਪੁਲਿਸ ਅਬਜਰਵਰ ਸ੍ਰੀ ਏਆਰ ਦਾਮੋਧਰ ...
ਪਟਿਆਲਾ ਦੀ ਸਿਆਸੀ ਪਿਚ ‘ਤੇ ਮੋਦੀ-ਕੈਪਟਨ ਦੀ ਨਵੀਂ ਸਾਂਝੇਦਾਰੀ ਦੇਖਣ ਨੂੰ ਮਿਲੇਗੀby Wishavwarta May 23, 2024 0 ਪਟਿਆਲਾ 23 ਮਈ( ਵਿਸ਼ਵ ਵਾਰਤਾ)-ਪੰਜਾਬ ਵਿੱਚ ਭਾਜਪਾ ਸ਼੍ਰੋਮਣੀ ਅਕਾਲੀ ਦਲ ਨਾਲੋਂ ਨਾਤਾ ਤੋੜ ਕੇ ਪਹਿਲੀ ਵਾਰ ਚੋਣ ਮੈਦਾਨ ਵਿੱਚ ਉਤਰੀ ਹੈ। ਇਸ ਵਾਰ ਆਪਣੀ ਅਗਵਾਈ ਹੇਠ ਭਾਜਪਾ ਪੰਜਾਬ ਦੀਆਂ ਸਾਰੀਆਂ ...
ਲਾਲਜੀਤ ਸਿੰਘ ਭੁੱਲਰ ਨੇ ਇਸ ਰੋਡ ਸ਼ੋ ਲਈ ਮਨਵਿੰਦਰ ਸਿੰਘ ਲਾਲਪੁਰਾ ਤੇ ਸਮੁੱਚੀ ਟੀਮ ਦਾ ਕੀਤਾ ਧੰਨਵਾਦby Wishavwarta May 22, 2024 0 ਖਡੂਰ ਸਾਹਿਬ 22 ਮਈ (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਵੱਲੋਂ ਅੱਜ ਹਲਕਾ ਖਡੂਰ ਸਾਹਿਬ ਵਿੱਚ ਇੱਕ ਰੋਡ ਸ਼ੋ ਕੱਢਿਆ ਗਿਆ ਜਿਸ ਰੋਡ ਸ਼ੋ ਦੀ ਸ਼ੁਰੂਆਤ ਗੁਰੂ ਨਗਰੀ ਗੋਇੰਦਵਾਲ ਸਾਹਿਬ ਤੋ ਹੋਈ ...
ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀby Wishavwarta May 14, 2024 0 ਚੰਡੀਗੜ੍ਹ, 14 ਮਈ( ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ ਕਰ ਦਿੱਤੀ ਹੈ। ...
ਕਿਸਾਨ ਮੋਰਚੇ ਦੇ 89ਵੇਂ ਦਿਨ : ਗ੍ਰਿਫਤਾਰ ਕਿਸਾਨ ਆਗੂਆਂ ਦੀ ਬਿਨਾ ਸ਼ਰਤ ਰਿਹਾਈ ਦਾ ਸੰਘਰਸ਼ ਜਾਰੀ by Wishavwarta May 12, 2024 0 ਚੰਡੀਗੜ੍ਹ 11 ਮਈ( ਵਿਸ਼ਵ ਵਾਰਤਾ)- ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਜਾਰੀ ਕਿਸਾਨ ਮਜ਼ਦੂਰ ਅੰਦੋਲਨ ਨੂੰ ਚਲਦੇ ਅੱਜ 89 ਦਿਨ ਪੂਰੇ ਹੋ ਚੁੱਕੇ ਹਨ। ਇਸ ਮੌਕੇ ਮੋਰਚੇ ...
ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂby Wishavwarta May 9, 2024 0 ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਪੁਲਿਸ ਪਾਰਟੀ 'ਤੇ ਸ਼ੁਰੂ ਕੀਤੀ ਫਾਇਰਿੰਗ: ਐਸਐਸਪੀ ਮੋਹਾਲੀ ਸੰਦੀਪ ਗਰਗ ਚੰਡੀਗੜ੍ਹ/ਐਸਏਐਸ ਨਗਰ, 9 ਮਈ (ਵਿਸ਼ਵ ਵਾਰਤਾ)-ਪੰਜਾਬ ਪੁਲਿਸ ਨੇ ਅੱਜ ਇੱਥੇ ਨਿਊ ਚੰਡੀਗੜ੍ਹ ਖੇਤਰ ਵਿੱਚ ...
ਲੋਕ ਸਭਾ ਚੋਣਾਂ 2024 – ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨby Wishavwarta May 8, 2024 0 ਮੋਹਾਲੀ 8 ਮਈ (ਸਤੀਸ਼ ਕੁਮਾਰ ਪੱਪੀ )- ਲੋਕ ਸਭਾ ਚੋਣਾਂ ਨੂੰ ਮੰਨਦੇ ਨਜ਼ਰ ਰੱਖਦੇ ਹੋਏ ਭਾਜਪਾ ਨੇ ਅੱਜ ਪੰਜਾਬ ਵਿੱਚ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ HUKAMNAMA :🙏🌹 *ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ* 🌹🙏 December 23, 2024