ਕਿਸਾਨਾਂ ਨੂੰ ਝੋਨੇ ਦੀ ਪੂਸਾ 44 ਕਿਸਮ ਦੀ ਬਿਜਾਈ ਨਾ ਕਰਨ ਦੀ ਅਪੀਲ
ਜ਼ਿਲ੍ਹਾ ਮਲੇਰਕੋਟਲਾ ਦੇ ਦੋਵੇ ਵਿਧਾਨ ਸਭਾ ਹਲਕਿਆਂ ਵਿਚ ਵੋਟਿੰਗ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ -ਡਿਪਟੀ ਕਮਿਸ਼ਨਰ
Sibin C - Wishav Warta
ਪਿੰਡ ਘੁਬਾਇਆ ਦੀ 118 ਸਾਲਾ ਇੰਦਰੋ ਬਾਈ ਨੇ ਵੀ ਕੀਤਾ ਮਤਦਾਨ, ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤਾ ਸਨਮਾਨ
ਐਨ ਕੇ ਸ਼ਰਮਾ ਨੇ ਪੂਰਨ ਅਮਨ ਤੇ ਸ਼ਾਂਤੀ ਨਾਲ ਮਤਦਾਨ ਲਈ ਸਮੂਹ ਵੋਟਰਾਂ ਦਾ ਕੀਤਾ ਧੰਨਵਾਦ
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਦੇ ਨਾਲ ਲਾਇਨ ਵਿਚ ਲੱਗ ਕੇ ਮੰਗਵਾਲ (ਸੰਗਰੂਰ) ਵਿਖੇ ਪਾਈ ਵੋਟ 
ਬੂਹੇ ਹੋ ਗਏ ਬੰਦ, ਵੋਟਰ ਅੰਦਰ ਦੇ ਅੰਦਰ ਤੇ ਬਾਹਰ ਦੇ ਬਾਹਰ : ਹੁਣ ਤਕ 55.20% ਮਤਦਾਨ 
ਅੰਤਰਰਾਸ਼ਟਰੀ ਸਰਹੱਦ ਤੇ ਜੀਰੋ ਲਾਇਨ ਤੇ ਵਸੇ ਪਿੰਡ ਮੁਹਾਰ ਜਮਸੇਰ ਪਹੁੰਚ ਕੇ ਐਸਐਸਪੀ ਫਾਜ਼ਿਲਕਾ ਜੀ ਨੇ ਪੋਲਿੰਗ ਬੂਥ ਦੇ ਸੁੱਰਖਿਆ ਪ੍ਰਬੰਧਾ ਦਾ ਲਿਆ ਜਾਇਜਾ
ਲੋਕ ਸਭਾ ਚੋਣਾਂ-2024 – ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਵਿੱਚ ਬੋਲਣ ਤੇ ਸੁਨਣ ਤੋਂ ਅਸਮਰਥ ਵੋਟਰਾਂ ਲਈ ਡੈਫ਼ ਹੈਲਪਲਾਈਨ ਦੀ ਇਤਿਹਾਸਕ ਪਹਿਲਕਦਮੀ 
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਮੁੱਚੇ 400 ਪੋਲਿੰਗ ਸਟੇਸ਼ਨਾਂ ਦੀ 100 ਫੀਸਦੀ ਵੈਬਕਾਸਟਿੰਗ ਬਹੁਤ ਮਦਦਗਾਰ ਸਾਬਤ
WishavWarta -Web Portal - Punjabi News Agency

Tag: LOK SABHA ELECTION 2024

ਪਟਿਆਲਾ ਦੀ ਸਿਆਸੀ ਪਿਚ ‘ਤੇ ਮੋਦੀ-ਕੈਪਟਨ ਦੀ ਨਵੀਂ ਸਾਂਝੇਦਾਰੀ ਦੇਖਣ ਨੂੰ ਮਿਲੇਗੀ

ਪਟਿਆਲਾ ਦੀ ਸਿਆਸੀ ਪਿਚ ‘ਤੇ ਮੋਦੀ-ਕੈਪਟਨ ਦੀ ਨਵੀਂ ਸਾਂਝੇਦਾਰੀ ਦੇਖਣ ਨੂੰ ਮਿਲੇਗੀ

ਪਟਿਆਲਾ 23 ਮਈ( ਵਿਸ਼ਵ ਵਾਰਤਾ)-ਪੰਜਾਬ ਵਿੱਚ ਭਾਜਪਾ ਸ਼੍ਰੋਮਣੀ ਅਕਾਲੀ ਦਲ ਨਾਲੋਂ ਨਾਤਾ ਤੋੜ ਕੇ ਪਹਿਲੀ ਵਾਰ ਚੋਣ ਮੈਦਾਨ ਵਿੱਚ ਉਤਰੀ ਹੈ। ਇਸ ਵਾਰ ਆਪਣੀ ਅਗਵਾਈ ਹੇਠ ਭਾਜਪਾ ਪੰਜਾਬ ਦੀਆਂ ਸਾਰੀਆਂ ...

ਲਾਲਜੀਤ ਸਿੰਘ ਭੁੱਲਰ ਨੇ ਇਸ ਰੋਡ ਸ਼ੋ ਲਈ ਮਨਵਿੰਦਰ ਸਿੰਘ ਲਾਲਪੁਰਾ ਤੇ ਸਮੁੱਚੀ ਟੀਮ ਦਾ ਕੀਤਾ ਧੰਨਵਾਦ

ਲਾਲਜੀਤ ਸਿੰਘ ਭੁੱਲਰ ਨੇ ਇਸ ਰੋਡ ਸ਼ੋ ਲਈ ਮਨਵਿੰਦਰ ਸਿੰਘ ਲਾਲਪੁਰਾ ਤੇ ਸਮੁੱਚੀ ਟੀਮ ਦਾ ਕੀਤਾ ਧੰਨਵਾਦ

ਖਡੂਰ ਸਾਹਿਬ 22 ਮਈ (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਵੱਲੋਂ ਅੱਜ ਹਲਕਾ ਖਡੂਰ ਸਾਹਿਬ ਵਿੱਚ ਇੱਕ ਰੋਡ ਸ਼ੋ ਕੱਢਿਆ ਗਿਆ ਜਿਸ ਰੋਡ ਸ਼ੋ ਦੀ ਸ਼ੁਰੂਆਤ ਗੁਰੂ ਨਗਰੀ ਗੋਇੰਦਵਾਲ ਸਾਹਿਬ ਤੋ ਹੋਈ ...

ਲੋਕ ਸਭਾ ਚੋਣਾਂ 2024-  ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ*

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

  ਚੰਡੀਗੜ੍ਹ, 14 ਮਈ( ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ ਕਰ ਦਿੱਤੀ ਹੈ। ...

ਕਿਸਾਨ ਮੋਰਚੇ ਦੇ 89ਵੇਂ ਦਿਨ : ਗ੍ਰਿਫਤਾਰ ਕਿਸਾਨ ਆਗੂਆਂ ਦੀ ਬਿਨਾ ਸ਼ਰਤ ਰਿਹਾਈ ਦਾ ਸੰਘਰਸ਼ ਜਾਰੀ 

ਕਿਸਾਨ ਮੋਰਚੇ ਦੇ 89ਵੇਂ ਦਿਨ : ਗ੍ਰਿਫਤਾਰ ਕਿਸਾਨ ਆਗੂਆਂ ਦੀ ਬਿਨਾ ਸ਼ਰਤ ਰਿਹਾਈ ਦਾ ਸੰਘਰਸ਼ ਜਾਰੀ 

ਚੰਡੀਗੜ੍ਹ 11 ਮਈ(  ਵਿਸ਼ਵ ਵਾਰਤਾ)- ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਜਾਰੀ ਕਿਸਾਨ ਮਜ਼ਦੂਰ ਅੰਦੋਲਨ ਨੂੰ ਚਲਦੇ ਅੱਜ 89 ਦਿਨ ਪੂਰੇ ਹੋ ਚੁੱਕੇ ਹਨ। ਇਸ ਮੌਕੇ ਮੋਰਚੇ ...

ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ

ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ

ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਪੁਲਿਸ ਪਾਰਟੀ 'ਤੇ ਸ਼ੁਰੂ ਕੀਤੀ ਫਾਇਰਿੰਗ: ਐਸਐਸਪੀ ਮੋਹਾਲੀ ਸੰਦੀਪ ਗਰਗ ਚੰਡੀਗੜ੍ਹ/ਐਸਏਐਸ ਨਗਰ, 9 ਮਈ (ਵਿਸ਼ਵ ਵਾਰਤਾ)-ਪੰਜਾਬ ਪੁਲਿਸ ਨੇ ਅੱਜ ਇੱਥੇ ਨਿਊ ਚੰਡੀਗੜ੍ਹ ਖੇਤਰ ਵਿੱਚ ...

ਯੂਪੀ ਵਿੱਚ ਰਾਖਵੀਆਂ ਸੀਟਾਂ ਉੱਤੇ ਪਕੜ ਬਰਕਰਾਰ ਰੱਖਣ ਲਈ ਤਿਆਰ ਹੈ -ਬੀਜੇਪੀ

ਲੋਕ ਸਭਾ ਚੋਣਾਂ 2024 – ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਮੋਹਾਲੀ 8 ਮਈ (ਸਤੀਸ਼ ਕੁਮਾਰ ਪੱਪੀ )-  ਲੋਕ ਸਭਾ ਚੋਣਾਂ ਨੂੰ ਮੰਨਦੇ ਨਜ਼ਰ ਰੱਖਦੇ ਹੋਏ  ਭਾਜਪਾ ਨੇ  ਅੱਜ ਪੰਜਾਬ ਵਿੱਚ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਲੋਕ ਸਭਾ ਚੋਣਾਂ 2024-  ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ*

ਲੋਕ ਸਭਾ ਚੋਣਾਂ 2024 -ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ: ਸਿਬਿਨ ਸੀ

5.28 ਲੱਖ ਵੋਟਰ ਪਹਿਲੀ ਵਾਰ ਪਾਉਣਗੇ ਵੋਟ 1.89 ਲੱਖ ਵੋਟਰਾਂ ਦੀ ਉਮਰ 85 ਸਾਲ ਤੋਂ ਵੱਧ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਵੋਟਰਾਂ ਨੂੰ ਵੱਧ-ਚੜ੍ਹ ਕੇ ਵੋਟਾਂ ...

ਰਵਾਇਤੀ ਸਨਅਤ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ — ਔਜਲਾ 

ਰਵਾਇਤੀ ਸਨਅਤ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ — ਔਜਲਾ 

ਅੰਮ੍ਰਿਤਸਰ 7 ਮਈ ( ਵਿਸ਼ਵ ਵਾਰਤਾ )- ਅੰਮ੍ਰਿਤਸਰ ਦੀ ਰਵਾਇਤੀ ਸਨਅਤ ਲਗਭਗ ਖਤਮ ਹੋ ਰਹੀ ਹੈ , ਜਿਸ ਨੂੰ ਮੁੜ ਸੁਰਜੀਤ ਕਰਨਾ ਜ਼ਰੂਰੀ ਹੈ। ਅੰਮ੍ਰਿਤਸਰ ਇਕ ਅਜਿਹਾ ਸ਼ਹਿਰ ਹੈ ਜਿੱਥੇ ...

ਵੋਟ ਪਾਉਣ ਦਾ ਹੋਕਾ ; ਹੁਣ ਬੱਸਾਂ ਵੋਟ ਪਾਉਣ ਲਈ ਵੋਟਰਾਂ ਨੂੰ ਟੁੰਬਣਗੀਆਂ

ਵੋਟ ਪਾਉਣ ਦਾ ਹੋਕਾ ; ਹੁਣ ਬੱਸਾਂ ਵੋਟ ਪਾਉਣ ਲਈ ਵੋਟਰਾਂ ਨੂੰ ਟੁੰਬਣਗੀਆਂ

ਮਾਲੇਰਕੋਟਲਾ 07 ਮਈ(  ਵਿਸ਼ਵ ਵਾਰਤਾ )- ਇਸ ਵਾਰ, 70 ਪਾਰ '' ਮੁਹਿੰਮ ਤਹਿਤ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਵੋਟਰਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ  ਜ਼ਿਲ੍ਹਾ ਪ੍ਰਸਾਸ਼ਨ ਮਾਲੇਰਕੋਟਲਾ ਵਲੋਂ ਸਵੀਪ ...

ਲੋਕ ਸਭਾ ਚੋਣਾਂ 2024 -13 ਰਾਜਾਂ ਵਿੱਚ 88 ਸੀਟਾਂ ‘ਤੇ ਵੋਟਿੰਗ ਕੱਲ੍ਹ 

ਲੋਕ ਸਭਾ ਚੋਣਾਂ 2024 – ਤੀਜੇ ਪੜਾਅ ‘ਚ 12 ਰਾਜਾਂ ਦੀਆਂ 93 ਸੀਟਾਂ ‘ਤੇ ਵੋਟਿੰਗ ਸ਼ੁਰੂ

ਲੋਕ ਸਭਾ ਚੋਣਾਂ 2024 - ਤੀਜੇ ਪੜਾਅ 'ਚ 12 ਰਾਜਾਂ ਦੀਆਂ 93 ਸੀਟਾਂ 'ਤੇ ਵੋਟਿੰਗ ਸ਼ੁਰੂ ਚੰਡੀਗੜ੍ਹ, 7ਮਈ(ਵਿਸ਼ਵ ਵਾਰਤਾ)- ਲੋਕ ਸਭਾ ਚੋਣਾਂ ਦੇ ਤੀਜੇ ਪੜਾਅ 'ਚ ਅੱਜ 12 ਰਾਜਾਂ ਅਤੇ ...

Page 3 of 5 1 2 3 4 5

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ