ਲੋਕ ਸਭਾ ਚੋਣਾਂ 2024 -ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ: ਸਿਬਿਨ ਸੀby Wishavwarta May 7, 2024 0 5.28 ਲੱਖ ਵੋਟਰ ਪਹਿਲੀ ਵਾਰ ਪਾਉਣਗੇ ਵੋਟ 1.89 ਲੱਖ ਵੋਟਰਾਂ ਦੀ ਉਮਰ 85 ਸਾਲ ਤੋਂ ਵੱਧ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਵੋਟਰਾਂ ਨੂੰ ਵੱਧ-ਚੜ੍ਹ ਕੇ ਵੋਟਾਂ ...
ਰਵਾਇਤੀ ਸਨਅਤ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ — ਔਜਲਾ by Wishavwarta May 7, 2024 0 ਅੰਮ੍ਰਿਤਸਰ 7 ਮਈ ( ਵਿਸ਼ਵ ਵਾਰਤਾ )- ਅੰਮ੍ਰਿਤਸਰ ਦੀ ਰਵਾਇਤੀ ਸਨਅਤ ਲਗਭਗ ਖਤਮ ਹੋ ਰਹੀ ਹੈ , ਜਿਸ ਨੂੰ ਮੁੜ ਸੁਰਜੀਤ ਕਰਨਾ ਜ਼ਰੂਰੀ ਹੈ। ਅੰਮ੍ਰਿਤਸਰ ਇਕ ਅਜਿਹਾ ਸ਼ਹਿਰ ਹੈ ਜਿੱਥੇ ...
ਵੋਟ ਪਾਉਣ ਦਾ ਹੋਕਾ ; ਹੁਣ ਬੱਸਾਂ ਵੋਟ ਪਾਉਣ ਲਈ ਵੋਟਰਾਂ ਨੂੰ ਟੁੰਬਣਗੀਆਂby Wishavwarta May 7, 2024 0 ਮਾਲੇਰਕੋਟਲਾ 07 ਮਈ( ਵਿਸ਼ਵ ਵਾਰਤਾ )- ਇਸ ਵਾਰ, 70 ਪਾਰ '' ਮੁਹਿੰਮ ਤਹਿਤ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਵੋਟਰਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਮਾਲੇਰਕੋਟਲਾ ਵਲੋਂ ਸਵੀਪ ...
ਲੋਕ ਸਭਾ ਚੋਣਾਂ 2024 – ਤੀਜੇ ਪੜਾਅ ‘ਚ 12 ਰਾਜਾਂ ਦੀਆਂ 93 ਸੀਟਾਂ ‘ਤੇ ਵੋਟਿੰਗ ਸ਼ੁਰੂby Wishavwarta May 7, 2024 0 ਲੋਕ ਸਭਾ ਚੋਣਾਂ 2024 - ਤੀਜੇ ਪੜਾਅ 'ਚ 12 ਰਾਜਾਂ ਦੀਆਂ 93 ਸੀਟਾਂ 'ਤੇ ਵੋਟਿੰਗ ਸ਼ੁਰੂ ਚੰਡੀਗੜ੍ਹ, 7ਮਈ(ਵਿਸ਼ਵ ਵਾਰਤਾ)- ਲੋਕ ਸਭਾ ਚੋਣਾਂ ਦੇ ਤੀਜੇ ਪੜਾਅ 'ਚ ਅੱਜ 12 ਰਾਜਾਂ ਅਤੇ ...
ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨby Wishavwarta May 5, 2024 0 ਭਗਵੰਤ ਮਾਨ ਨੇ ਕਿਹਾ, ਮੈਂ ਸਖ਼ਤ ਮਿਹਨਤ ਤੋਂ ਕਦੇ ਵੀ ਪਿੱਛੇ ਨਹੀਂ ਹਟਦਾ, ਮੇਰੀ ਜ਼ਿੰਮੇਵਾਰੀਆਂ ਹੁਣ ਦੁੱਗਣੀ ਹੋ ਗਈਆਂ ਹਨ, ਪਰੰਤੂ ਤੁਹਾਡਾ ਸਮਰਥਨ ਮੈਨੂੰ ਬਿਲਕੁਲ ਵੀ ਥੱਕਣ ਨਹੀਂ ਦਿੰਦਾ ...
ਮੈਨੂੰ ਨਹੀਂ ਪਤਾ ਹਰਸਿਮਰਤ ਕੌਰ ਬਾਦਲ ਮੇਰੇ ਤੋਂ ਕੀ ਚਾਹੁੰਦੀ ਹੈ: ਗੁਰਮੀਤ ਸਿੰਘ ਖੁਡੀਆby Wishavwarta May 5, 2024 0 ਬਠਿੰਡਾ 5 ਮਈ( ਵਿਸ਼ਵ ਵਾਰਤਾ)-ਬਠਿੰਡਾ ਦੇ 100 ਫੁੱਟੀ ਰੋਡ ਵਿਖੇ ਲੋਕ ਸਭਾ ਚੋਣਾਂ ਨੂੰ ਲੈ ਕੇ ਗੁਰਮੀਤ ਸਿੰਘ ਖੁਡੀਆ ਵੱਲੋਂ ਮੀਟਿੰਗਾਂ ਚਿੱਟੀਆਂ ਜਾ ਰਹੀਆਂ ਹਨ ਜਿਸਦੇ ਚਲਦੇ ਮੀਡੀਆ ਨਾਲ ...
ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ ‘ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ : ਜ਼ਿਲ੍ਹਾ ਚੋਣ ਅਫ਼ਸਰby Wishavwarta May 3, 2024 0 ਫਾਜ਼ਿਲਕਾ, 3 ਮਈ (ਵਿਸ਼ਵ ਵਾਰਤਾ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਜਿਲ਼੍ਹੇ ਦੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਹੋਣ ...
ਲੋਕ ਸਭਾ ਚੋਣਾਂ 2024- ਰਾਹੁਲ ਗਾਂਧੀ ਰਾਏਬਰੇਲੀ ਤੋਂ ਲੜਨਗੇ ਚੋਣby Wishavwarta May 3, 2024 0 ਲੋਕ ਸਭਾ ਚੋਣਾਂ 2024- ਰਾਹੁਲ ਗਾਂਧੀ ਰਾਏਬਰੇਲੀ ਤੋਂ ਲੜਨਗੇ ਚੋਣ ਪੜ੍ਹੋ, ਕਾਂਗਰਸ ਨੇ ਅਮੇਠੀ ਤੋਂ ਕਿਸਨੂੰ ਉਤਾਰਿਆ ਚੋਣ ਮੈਦਾਨ ’ਚ ਚੰਡੀਗੜ੍ਹ, 3ਮਈ(ਵਿਸ਼ਵ ਵਾਰਤਾ)- ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ...
Lok Sabha Elections 2024- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣ ਮੁਹਿੰਮ ਜਾਰੀby Wishavwarta May 2, 2024 0 Lok Sabha Elections 2024- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣ ਮੁਹਿੰਮ ਜਾਰੀ ਅੱਜ ਫਤਿਹਗੜ੍ਹ ਸਾਹਿਬ ਤੇ ਹੁਸ਼ਿਆਰਪੁਰ 'ਚ ਕਰਨਗੇ ਚੋਣ ਪ੍ਰਚਾਰ ਚੰਡੀਗੜ੍ਹ, 2ਮਈ(ਵਿਸ਼ਵ ਵਾਰਤਾ) ਲੋਕ ਸਭਾ ਚੋਣਾਂ (Lok Sabha Elections ...
Lok Sabha Election 2024: ਭਾਜਪਾ-ਕਾਂਗਰਸ ਨੇ ਚੋਣ ਕਮਿਸ਼ਨ ਨੂੰ ਜਵਾਬ ਦੇਣ ਲਈ ਮੰਗਿਆ ਸਮਾਂ by Wishavwarta April 30, 2024 0 ਨਵੀਂ ਦਿੱਲੀ 30 ਅਪ੍ਰੈਲ( ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਵਿਰੁੱਧ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ਾਂ 'ਤੇ ਦੋਵਾਂ ਪਾਰਟੀਆਂ ਦੇ ...
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ Hukamnama : 🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹🙏 November 22, 2024
Chandigarh News:ਤਬਾਦਲਿਆਂ ਦਾ ਦੌਰ ਜਾਰੀ – ਪੰਚਾਇਤੀ ਵਿਭਾਗ ਦੇ 9 ਬੀ ਡੀ ਪੀ ਓ ਸਮੇਤ 11 ਅਧਿਕਾਰੀ ਕੀਤੇ ਇੱਧਰੋਂ ਉੱਧਰ