ਅੱਜ ਅਕਾਲੀ ਦਲ ਤੋਂ ਬਾਅਦ ਕਾਂਗਰਸ ਨੇ ਵੀ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀby Wishavwarta April 13, 2024 0 ਨਵੀਂ ਦਿੱਲੀ 13 ਅਪ੍ਰੈਲ ( ਵਿਸ਼ਵ ਵਾਰਤਾ ਡੈਸਕ) - ।ਪੰਜਾਬ ਚ ਅੱਜ ਅਕਾਲੀ ਦਲ ਤੋਂ ਬਾਅਦ ਅੱਜ ਕਾਂਗਰਸ ਲੋਕ ਸਭਾ ਚੋਣਾਂ ਲਈ 16 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿਤੀ ਗਈ ...
ਦਿੱਲੀ ਸ਼ਰਾਬ ਘੁਟਾਲੇ ਮਾਮਲਾ -ਮਨੀਸ਼ ਸਿਸੋਦੀਆ ਨੇ ਅਦਾਲਤ ਵਿੱਚ ਅੰਤਰਿਮ ਜਮਾਨਤ ਲਈ ਪਟੀਸ਼ਨ ਕੀਤੀ ਦਾਇਰby Wishavwarta April 12, 2024 0 ਨਵੀਂ ਦਿੱਲੀ 12 ਅਪ੍ਰੈਲ( ਵਿਸ਼ਵ ਵਾਰਤਾ)- ਦਿੱਲੀ ਸ਼ਰਾਬ ਘੁਟਾਲੇ ਮਾਮਲੇ ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਰੋਜ਼ ਐਵੀਨਿਊ ਕੋਰਟ ਚ ਅੰਤਰਿਮ ਜਮਾਨਤ ਲਈ ਪਟੀਸ਼ਨ ਦਾਇਰ ...
ਲੋਕ ਸਭਾ ਚੋਣਾਂ 2024: ਬੀਜੇਪੀ ਨੇ ਜਲੰਧਰ ‘ਚ ਵੱਡੇ ਨੇਤਾਵਾਂ ‘ਤੇ ਕਿਉਂ ਲਗਾਇਆ ਦਾਅ ?by Wishavwarta April 11, 2024 0 ਜਲੰਧਰ, 11 ਅਪ੍ਰੈਲ ; ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਪਹਿਲੀ ਵਾਰ ਲੋਕ ਸਭਾ ਚੋਣਾਂ ਇਕੱਲਿਆਂ ਲੜ ਰਹੀ ਭਾਜਪਾ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀ। ਮਜ਼ਬੂਤ ਰਣਨੀਤੀ ਅਤੇ ਠੋਸ ...
ਜੇਲ੍ਹ ‘ਚ ਬੰਦ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਝਟਕਾby Wishavwarta April 9, 2024 0 ਜੇਲ੍ਹ 'ਚ ਬੰਦ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਝਟਕਾ ਸ਼ਰਾਬ ਨੀਤੀ ਮਾਮਲੇ 'ਚ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਦੱਸਿਆ ਸਹੀ- ਕੇਜਰੀਵਾਲ ਵਲੋਂ ਦਾਇਰ ਪਟੀਸ਼ਨ ਕੀਤੀ ਰੱਦ ਚੰਡੀਗੜ੍ਹ, 9ਅਪ੍ਰੈਲ(ਵਿਸ਼ਵ ਵਾਰਤਾ)-ਸ਼ਰਾਬ ...
ਮਿਸ਼ਨ 13-0 ਨੂੰ ਲੈਕੇ ਸਭ ਤੋਂ ਅਹਿਮ ਮੀਟਿੰਗby Wishavwarta April 8, 2024 0 ਸੰਜੇ ਸਿੰਘ ਤੇ ਸੰਦੀਪ ਪਾਠਕ ਵੀ ਰਹਿਣਗੇ ਮੌਜੂਦ ਸਾਰੇ ਵਿਧਾਇਕਾਂ ਤੇ ਉਮੀਦਵਾਰਾਂ ਨੂੰ ਦਿੱਤਾ ਸੱਦਾ ਦੁਪਹਿਰ 1 ਵਜੇ ਮੁੱਖ ਮੰਤਰੀ ਰਿਹਾਇਸ਼ ਤੇ ਹੋਵੇਗੀ ਮੀਟਿੰਗ ਚੰਡੀਗੜ੍ਹ 8 ਅਪ੍ਰੈਲ (ਵਿਸ਼ਵ ਵਾਰਤਾ)-ਪੰਜਾਬ ਦੇ ...
ਮਰਹੂਮ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀby Wishavwarta April 8, 2024 0 ਚੰਡੀਗੜ੍ਹ, 8 ਅਪ੍ਰੈਲ (ਵਿਸ਼ਵ ਵਾਰਤਾ) ਹਾਲ ਹੀ ਵਿਚ ਮਰਹੂਮ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਇਕ ਖੁਸ਼ਖਬਰੀ ਆਈ ਕਿ ਮਾਤਾ ਚਰਨ ਕੌਰ ਨੇ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ...
YSRCP ਦਾ ਇੱਕ ਹੋਰ ਵਿਧਾਇਕ ਕਾਂਗਰਸ ਵਿੱਚ ਸ਼ਾਮਲby Wishavwarta April 6, 2024 0 ਕਡਪਾ, 6 ਅਪ੍ਰੈਲ : ਆਂਧਰਾ ਪ੍ਰਦੇਸ਼ ਦੀ ਸੱਤਾਧਾਰੀ ਪਾਰਟੀ ਵਾਈਐਸਆਰ ਕਾਂਗਰਸ ਦਾ ਇੱਕ ਹੋਰ ਮੌਜੂਦਾ ਵਿਧਾਇਕ ਸ਼ਨੀਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਿਆ। ਪੁਥਲਾਪੱਟੂ ਹਲਕੇ ਤੋਂ ਵਾਈਐਸਆਰਸੀਪੀ ਵਿਧਾਇਕ ਐਮਐਸ ਬਾਬੂ ...
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਯੁੱਧਿਆ ਰਾਮ ਮੰਦਿਰ ਵਿਖੇ ਹੋਏ ਨਤਮਸਤਕby Wishavwarta April 4, 2024 0 ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਯੁੱਧਿਆ ਰਾਮ ਮੰਦਿਰ ਵਿਖੇ ਹੋਏ ਨਤਮਸਤਕ ਚੰਡੀਗੜ੍ਹ, 4ਅਪ੍ਰੈਲ(ਵਿਸ਼ਵ ਵਾਰਤਾ)- ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਯੁੱਧਿਆ ਰਾਮ ਮੰਦਿਰ ਵਿਖੇ ਨਤਮਸਤਕ ਹੋਏ। ...
13 -0 ਮਿਸ਼ਨ ਨੂੰ ਲੈ ਕੇ ਆਮ ਆਦਮੀ ਪਾਰਟੀ ਪੱਬਾਂ ਭਾਰby Wishavwarta April 4, 2024 0 ਸੀਨੀਅਰ ਆਗੂ ਸੰਦੀਪ ਪਾਠਕ ਵੱਖ ਵੱਖ ਹਲਕਿਆਂ 'ਚ ਜਾ ਕੇ ਲੀਡਰਾਂ ਅਤੇ ਵਰਕਰਾਂ ਨਾਲ ਮੀਟਿੰਗ ਕਰਕੇ ਘੜ ਰਹੇ ਨੇ ਰਣਨੀਤੀ ਪੰਜਾਬ ਦੌਰੇ ਦੇ ਤੀਸਰੇ ਦਿਨ ਅੱਜ ਬਠਿੰਡਾ ਤੇ ਪਟਿਆਲਾ ਦੇ ...
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤby Wishavwarta April 4, 2024 0 ਚੰਡੀਗੜ੍ਹ 4 ਅਪ੍ਰੈਲ( ਵਿਸ਼ਵ ਵਾਰਤਾ )- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਚੋਣਾਂ ਦੀ ਤਿਆਰੀ ਨੂੰ ਮੰਨਦੇਨਜ਼ਰ ਰੱਖਦੇ ਹੋਏ ਅੱਜ ਲੋਕ ਸਭਾ ਹਲਕਾ ਸ਼੍ਰੀ ਫ਼ਤਿਹਗੜ ਸਾਹਿਬ ਦੇ ਵਿਧਾਇਕਾਂ ...
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ HUKAMNAMA -ਸੰਧਿਆ ਵੇਲੇ ਦੇ ਹੁਕਮਨਾਮਾ – ਸੱਚਖੰਡ ਸ਼੍ਰੀ ਦਰਬਾਰ ਸਾਹਿਬ January 10, 2025