ਪੰਜਾਬ ਦੀਆਂ 13 ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀby Wishavwarta June 4, 2024 0 ਪੰਜਾਬ ਦੀਆਂ 13 ਸੀਟਾਂ 'ਤੇ ਵੋਟਾਂ ਦੀ ਗਿਣਤੀ ਜਾਰੀ ਕੁਝ ਸਮੇਂ 'ਚ ਪਹਿਲਾ ਰੁਝਾਨ ਆਵੇਗਾ ਸਾਹਮਣੇ ਬਠਿੰਡਾ ਸੀਟ ’ਤੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ’ਚ ਫਸਵਾਂ ਮੁਕਾਬਲਾ ਲੁਧਿਆਣਾ ’ਚ ਕਾਂਗਰਸ ...
ਰਾਜਾ ਵੜਿੰਗ ਪਹੁੰਚੇ ਪੱਪੀ ਪਰਾਸ਼ਰ ਦੇ ਘਰ, ਬਿੱਟੂ ਨੇ ਲਗਾਇਆ ਸਿਆਸੀ ਨਿਸ਼ਾਨਾby Wishavwarta June 1, 2024 0 ਲੋਕਸਭਾ 2024 ਦੀਆਂ ਵੋਟਾਂ ਵਾਲੇ ਦਿਨ ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਲਈ ਉਮੀਦਵਾਰ ਰਾਜਾ ਵੜਿੰਗ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਘਰ ਪਹੁੰਚੇ। ਜਾਣਕਾਰੀ ਮੁਤਾਬਕ ...
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਕਾਮਰੇਡ ਸਰਵਣ ਸਿੰਘ ਜ਼ਫ਼ਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾby Wishavwarta May 30, 2024 0 ਲੁਧਿਆਣਾ : 30 ਮਈ ( ਵਿਸ਼ਵ ਵਾਰਤਾ)ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਮੈਂਬਰ ਅਤੇ ਸਮੂਹ ਮੈਂਬਰਾਂ ਵਲੋਂ ਸ. ਸਰਵਣ ਸਿੰਘ ਜ਼ਫ਼ਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ...
ਲੋਕ ਸਭਾ ਚੋਣਾਂ 2024 – ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਰਵਨੀਤ ਬਿੱਟੂ ਦੇ ਹੱਕ ਚ ਕਰਨਗੇ ਚੋਣ ਪ੍ਰਚਾਰby Wishavwarta May 26, 2024 0 1500 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਲੁਧਿਆਣਾ, 26 ਮਈ ( ਵਿਸ਼ਵ ਵਾਰਤਾ)-: ਲੋਕ ਸਭਾ ਚੋਣਾਂ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੇ ਲੁਧਿਆਣਾ ਵਿੱਚ ਰੈਲੀ ਕਰਨਗੇ। ਅਮਿਤ ...
ਲੋਕ ਸਭਾ ਚੋਣਾਂ 2024 – ਅੱਜ ਲੁਧਿਆਣਾ ‘ਚ ਅਮਿਤ ਸ਼ਾਹ ਕਰਨਗੇ ਰੈਲੀby Wishavwarta May 26, 2024 0 ਲੋਕ ਸਭਾ ਚੋਣਾਂ 2024 - ਅੱਜ ਲੁਧਿਆਣਾ 'ਚ ਅਮਿਤ ਸ਼ਾਹ ਕਰਨਗੇ ਰੈਲੀ ਚੰਡੀਗੜ੍ਹ, 26ਮਈ (ਵਿਸ਼ਵ ਵਾਰਤਾ)- ਲੁਧਿਆਣਾ ਵਿੱਚ ਅੱਜ ਐਤਵਾਰ (26 ਮਈ) ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੋਣ ...
ਰਵਨੀਤ ਬਿੱਟੂ ਦਾ ਵੱਡਾ ਐਲਾਨ, ਭਾਜਪਾ ਦੀ ਸਰਕਾਰ ਬਣੀ ਤਾਂ ਖੋਲ੍ਹਿਆ ਜਾਵੇਗਾ ਵਾਹਗਾ ਬਾਰਡਰby Wishavwarta May 23, 2024 0 ਲੁਧਿਆਣਾ 23 ਮਈ (ਵਿਸ਼ਵ ਵਾਰਤਾ)-ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਵੋਟਾਂ ਤੋਂ ਕੁਝ ਦਿਨ ਪਹਿਲਾਂ ਵੱਡਾ ਐਲਾਨ ਕੀਤਾ ਹੈ। ਬਿੱਟੂ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ...
ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤby Wishavwarta May 22, 2024 0 ਚੰਡੀਗੜ੍ਹ, 22 ਮਈ(ਵਿਸ਼ਵ ਵਾਰਤਾ)- ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, ...
ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ by Wishavwarta May 9, 2024 0 ਭਗਵੰਤ ਮਾਨ ਨੇ ਕਿਹਾ-ਮੈਂ ਪੰਜਾਬ ਦਾ ਪਹਿਲਾ ਮੁੱਖ ਮੰਤਰੀ ਹਾਂ, ਜਿਸ ਨੂੰ ਲੋਕ 'ਬਾਈ ਜੀ' ਕਹਿ ਕੇ ਬੁਲਾਉਂਦੇ ਹਨ, ਪਹਿਲਾਂ ਲੋਕ ਉਨ੍ਹਾਂ ਨੂੰ 'ਕਾਕਾ ਜੀ' ਅਤੇ 'ਰਾਜਾ ਸਾਬ੍ਹ' ਕਹਿ ਕੇ ...
ਮੇਰੀ ਮੁਹਿੰਮ ਉਸਦੇ ਖਿਲਾਫ਼ ਜਿਸ ਨੇ ਪਾਰਟੀ ਦੀ ਸਰਪ੍ਰਸਤੀ ਦਾ ਆਨੰਦ ਮਾਣਿਆ ਪਰ ਧੋਖਾ ਦਿੱਤਾ- ਅਮਰਿੰਦਰ ਸਿੰਘ ਰਾਜਾ ਵੜਿੰਗby Wishavwarta April 30, 2024 0 ਚੰਡੀਗੜ੍ਹ, 30 ਅਪ੍ਰੈਲ (ਵਿਸ਼ਵ ਵਾਰਤਾ)- ਪੰਜਾਬ ਇਕਾਈ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਿਨ੍ਹਾਂ ਨੂੰ 29 ਅਪ੍ਰੈਲ ਨੂੰ ਲੁਧਿਆਣਾ ਲੋਕ ਸਭਾ ਸੀਟ ਲਈ ਉਮੀਦਵਾਰ ਐਲਾਨਿਆ ਗਿਆ ਸੀ, ਨੇ ਕਿਹਾ ...
ਲੁਧਿਆਣਾ ਲੋਕ ਸਭਾ ਤੋਂ ਦਵਿੰਦਰ ਸਿੰਘ ਰਾਮਗੜੀਆ ਹੋਣਗੇ ਬਸਪਾ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲby Wishavwarta April 28, 2024 0 ਚੰਡੀਗੜ੍ਹ/ਲੁਧਿਆਣਾ 28ਅਪ੍ਰੈਲ (ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ...
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ HUKAMNAMA : 🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹🙏 November 21, 2024
Chandigarh News:ਤਬਾਦਲਿਆਂ ਦਾ ਦੌਰ ਜਾਰੀ – ਪੰਚਾਇਤੀ ਵਿਭਾਗ ਦੇ 9 ਬੀ ਡੀ ਪੀ ਓ ਸਮੇਤ 11 ਅਧਿਕਾਰੀ ਕੀਤੇ ਇੱਧਰੋਂ ਉੱਧਰ