ਲੁਧਿਆਣਾ ਲੋਕ ਸਭਾ ਤੋਂ ਦਵਿੰਦਰ ਸਿੰਘ ਰਾਮਗੜੀਆ ਹੋਣਗੇ ਬਸਪਾ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲ
ਚੰਡੀਗੜ੍ਹ/ਲੁਧਿਆਣਾ 28ਅਪ੍ਰੈਲ (ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ...