Mann Government:ਖੰਨਾ ਮੰਦਰ ਮਾਮਲਾ: ਮੰਦਰ ਕਮੇਟੀ ਅਤੇ ਹਿੰਦੂ ਸੰਗਠਨਾਂ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਕੀਤਾ ਧੰਨਵਾਦ
ਮਾਨ ਸਰਕਾਰ ਨੇ ਜਿਸ ਵਚਨਬੱਧਤਾ ਨਾਲ ਮਾਮਲਾ ਜਲਦੀ ਹੱਲ ਕੀਤਾ ਉਹ ਸ਼ਲਾਘਾਯੋਗ ਹੈ- ਨੀਲ ਗਰਗ ਮੁੱਖ ਮੰਤਰੀ ਭਗਵੰਤ ਮਾਨ ਧਾਰਮਿਕ ਨਿਰਪੱਖਤਾ ਬਾਰੇ ਆਪਣੇ ਭਾਸ਼ਣਾਂ ਵਿੱਚ ਜਿਸ ਤਰ੍ਹਾਂ ਦੀ ਗੱਲਾਂ ਕਹਿੰਦੇ ...