MANSA BRIBE NEWS:ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮਾਨਸਾ, 24 ਜੂਨ (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ (MANSA BRIBE NEWS)ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ...