ਪੰਜਾਬ ਸਰਕਾਰ ਵੱਲੋਂ 17 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ; ਪੜ੍ਹੋ ਸੂਚੀ by Navjot July 15, 2026 0 ਪੰਜਾਬ ਸਰਕਾਰ ਵੱਲੋਂ 17 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ; ਪੜ੍ਹੋ ਸੂਚੀ ਚੰਡੀਗੜ੍ਹ, 15 ਜੁਲਾਈ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਸੂਬੇ ਭਰ ਦੀਆਂ 17 ਮਾਰਕੀਟ ਕਮੇਟੀਆਂ ਲਈ ਨਵੇਂ ਚੇਅਰਮੈਨ ਨਿਯੁਕਤ ...
ਕੋਡੈਕਸ ਕਮਿਸ਼ਨ ਵਿੱਚ ਭਾਰਤ ਦੀ ਵੱਡੀ ਜਿੱਤ ; 7 food standards ਨੂੰ ਮਿਲੀ ਮਨਜ਼ੂਰੀ by Navjot July 15, 2026 0 ਕੋਡੈਕਸ ਕਮਿਸ਼ਨ ਵਿੱਚ ਭਾਰਤ ਦੀ ਵੱਡੀ ਜਿੱਤ ; 7 food standards ਨੂੰ ਮਿਲੀ ਮਨਜ਼ੂਰੀ ਨਵੀਂ ਦਿੱਲੀ, 15 ਜੁਲਾਈ (ਵਿਸ਼ਵ ਵਾਰਤਾ) ਜਿਨੇਵਾ ਵਿੱਚ ਕੋਡੈਕਸ ਐਲੀਮੈਂਟੇਰੀਅਸ ਕਮਿਸ਼ਨ ਦੇ 49ਵੇਂ ਸੈਸ਼ਨ ਵਿੱਚ ਭਾਰਤ ...
ਅਫਗਾਨਿਸਤਾਨ ‘ਚ 3.7 ਮਿਲੀਅਨ ਬੱਚੇ ਭੋਜਨ ਦੀ ਕਮੀ, ਖਰਾਬ ਖੁਰਾਕ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਕੁਪੋਸ਼ਣ ਦੇ ਉੱਚ ਜੋਖਮ ਦਾ ਕਰ ਰਹੇ ਹਨ ਸਾਹਮਣਾ by Navjot July 15, 2026 0 ਅਫਗਾਨਿਸਤਾਨ ‘ਚ 3.7 ਮਿਲੀਅਨ ਬੱਚੇ ਭੋਜਨ ਦੀ ਕਮੀ, ਖਰਾਬ ਖੁਰਾਕ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਕੁਪੋਸ਼ਣ ਦੇ ਉੱਚ ਜੋਖਮ ਦਾ ਕਰ ਰਹੇ ਹਨ ਸਾਹਮਣਾ ਕਾਬੁਲ, 15 ਜੁਲਾਈ (ਵਿਸ਼ਵ ਵਾਰਤਾ) ...
ਭਾਰਤੀ ਮੂਲ ਦੇ ਨਾਸਾ ਪੁਲਾੜ ਯਾਤਰੀ ਅਨਿਲ ਮੈਨਨ ਪਹੁੰਚੇ Space Station by Navjot July 15, 2026 0 ਭਾਰਤੀ ਮੂਲ ਦੇ ਨਾਸਾ ਪੁਲਾੜ ਯਾਤਰੀ ਅਨਿਲ ਮੈਨਨ ਪਹੁੰਚੇ Space Station ਵਾਸ਼ਿੰਗਟਨ, 15 ਜੁਲਾਈ (ਵਿਸ਼ਵ ਵਾਰਤਾ) ਭਾਰਤੀ ਮੂਲ ਦੇ ਨਾਸਾ ਪੁਲਾੜ ਯਾਤਰੀ ਅਨਿਲ ਮੈਨਨ ਰੂਸ ਦੇ ਸੋਯੂਜ਼ ਐਮਐਸ-29 ਪੁਲਾੜ ਯਾਨ ...
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਛੱਤ ਡਿੱਗਣ ਨਾਲ 11 ਲੋਕਾਂ ਦੀ ਮੌਤ by Navjot July 15, 2026 0 ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਛੱਤ ਡਿੱਗਣ ਨਾਲ 11 ਲੋਕਾਂ ਦੀ ਮੌਤ ਇਸਲਾਮਾਬਾਦ, 15 ਜੁਲਾਈ (ਵਿਸ਼ਵ ਵਾਰਤਾ) ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੇ ਕੋਹਾਟ ਜ਼ਿਲ੍ਹੇ ਦੀ ਲਾਚੀ ਤਹਿਸੀਲ ਵਿੱਚ ਭਾਰੀ ਬਾਰਿਸ਼ ...
ਜੇਸਨ ਸਟੈਥਮ ਦੀ ਐਕਸ਼ਨ ਥ੍ਰਿਲਰ ਫਿਲਮ ‘Mutiny’ ਅਗਸਤ ‘ਚ ਹੋਵੇਗੀ ਰਿਲੀਜ਼ by Navjot July 15, 2026 0 ਜੇਸਨ ਸਟੈਥਮ ਦੀ ਐਕਸ਼ਨ ਥ੍ਰਿਲਰ ਫਿਲਮ ‘Mutiny’ ਅਗਸਤ ‘ਚ ਹੋਵੇਗੀ ਰਿਲੀਜ਼ ਮੁੰਬਈ, 15 ਜੁਲਾਈ (ਵਿਸ਼ਵ ਵਾਰਤਾ) ਹਾਲੀਵੁੱਡ ਸਟਾਰ ਜੇਸਨ ਸਟੈਥਮ ਦੀ ਆਉਣ ਵਾਲੀ ਹਾਈ-ਓਕਟੇਨ ਐਕਸ਼ਨ ਥ੍ਰਿਲਰ 'ਮਿਊਟੀਨੀ', ਜੀਨ-ਫ੍ਰੈਂਕੋਇਸ ਰਿਚੇਟ ਦੁਆਰਾ ...
INS ਸੁਦਰਸ਼ਿਨੀ ਨੇ ਸੇਲ ਬੋਸਟਨ 250 ਸਮਾਰੋਹ ‘ਚ ਭਾਰਤ ਦੀ ਅਮੀਰ ਸਮੁੰਦਰੀ ਵਿਰਾਸਤ ਨੂੰ ਕੀਤਾ ਪੇਸ਼ by Navjot July 15, 2026 0 INS ਸੁਦਰਸ਼ਿਨੀ ਨੇ ਸੇਲ ਬੋਸਟਨ 250 ਸਮਾਰੋਹ ‘ਚ ਭਾਰਤ ਦੀ ਅਮੀਰ ਸਮੁੰਦਰੀ ਵਿਰਾਸਤ ਨੂੰ ਕੀਤਾ ਪੇਸ਼ ਬੋਸਟਨ, 15 ਜੁਲਾਈ (ਵਿਸ਼ਵ ਵਾਰਤਾ) ਭਾਰਤੀ ਜਲ ਸੈਨਾ ਦਾ ਸੇਲ ਟ੍ਰੇਨਿੰਗ ਜਹਾਜ਼ ਆਈ.ਐਨ.ਐਸ. ਸੁਦਰਸ਼ਿਨੀ ...
ਵਿਦੇਸ਼ ਮੰਤਰੀ ਜੈਸ਼ੰਕਰ ਨੇ Brussels ਵਿੱਚ ਯੂਰਪੀਅਨ ਕੌਂਸਲ ਦੇ ਪ੍ਰਧਾਨ ਨਾਲ ਕੀਤੀ ਮੁਲਾਕਾਤ ; ਵਪਾਰ, ਤਕਨਾਲੋਜੀ, ਰਣਨੀਤਕ ਸਹਿਯੋਗ ‘ਤੇ ਕੀਤੀ ਚਰਚਾ by Navjot July 15, 2026 0 ਵਿਦੇਸ਼ ਮੰਤਰੀ ਜੈਸ਼ੰਕਰ ਨੇ Brussels ਵਿੱਚ ਯੂਰਪੀਅਨ ਕੌਂਸਲ ਦੇ ਪ੍ਰਧਾਨ ਨਾਲ ਕੀਤੀ ਮੁਲਾਕਾਤ ; ਵਪਾਰ, ਤਕਨਾਲੋਜੀ, ਰਣਨੀਤਕ ਸਹਿਯੋਗ 'ਤੇ ਕੀਤੀ ਚਰਚਾ ਬ੍ਰਸੇਲਜ਼, 15 ਜੁਲਾਈ (ਵਿਸ਼ਵ ਵਾਰਤਾ) ਵਿਦੇਸ਼ ਮੰਤਰੀ ਐਸ. ਜੈਸ਼ੰਕਰ ...
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ by Navjot July 15, 2026 0 Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਜੁਲਾਈ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ...
ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ by Navjot July 13, 2026 0 ਮੁੱਖ ਮੰਤਰੀ ਭਗਵੰਤ ਮਾਨ ਨੇ 516 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ ਚੰਡੀਗੜ੍ਹ, 13ਜੁਲਾਈ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਅੱਜ ਮੋਹਾਲੀ ਵਿੱਚ ਇੱਕ ਸਮਾਗਮ ਦਾ ਆਯੋਜਨ ਕੀਤਾ। ਇਸ ਸਮਾਗਮ ਦੌਰਾਨ ਮੁੱਖ ...