Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ by Navjot June 30, 2026 0 Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ...
ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੇ ਕੀਤੇ ਤਬਾਦਲੇ by Navjot June 30, 2026 0 ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੇ ਕੀਤੇ ਤਬਾਦਲੇ ਚੰਡੀਗੜ੍ਹ, 30 ਜੂਨ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ‘ਤੇ ਫੇਰਬਦਲ ਕੀਤਾ ਗਿਆ ਹੈ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ 2 IAS ...
ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਦੌਰਾ by Navjot June 30, 2026 0 ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਦੌਰਾ ਫਲਾਂ, ਸਬਜ਼ੀਆਂ ਦੇ ਵਿਸ਼ਾਲ ਸੈਕਸ਼ਨਾਂ ਵਿੱਚ ਜਾ ਕੇ ਅੰਤਰਰਾਸ਼ਟਰੀ ਮੰਡੀਕਰਨ ਪ੍ਰਣਾਲੀ ਅਤੇ ਆਧੁਨਿਕ ਤਕਨੀਕਾਂ ਦਾ ਲਿਆ ਜਾਇਜ਼ਾ ...
Women’s T20 World Cup : ਪਹਿਲਾ ਸੈਮੀਫਾਈਨਲ ਮੁਕਾਬਲਾ ; ਆਸਟ੍ਰੇਲੀਆ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ by Navjot June 30, 2026 0 Women’s T20 World Cup : ਪਹਿਲਾ ਸੈਮੀਫਾਈਨਲ ਮੁਕਾਬਲਾ ; ਵੈਸਟ ਇੰਡੀਜ਼ ਬਨਾਮ ਆਸਟ੍ਰੇਲੀਆ ਆਸਟ੍ਰੇਲੀਆ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ ਲੰਡਨ, 30 ਜੂਨ (ਵਿਸ਼ਵ ਵਾਰਤਾ) ਮਹਿਲਾ ਟੀ-20 ਵਿਸ਼ਵ ਕੱਪ ...
Top 10 News : ਅੱਜ ਦੀਆਂ ਵੱਡੀਆਂ ਖਬਰਾਂ by Navjot June 30, 2026 0 Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ...
ਜਾਪਾਨ ਦੀ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ ਕੱਲ੍ਹ ਤੋਂ ਭਾਰਤ ਦੇ ਤਿੰਨ ਦਿਨਾਂ ਦੌਰੇ ‘ਤੇ by Navjot June 30, 2026 0 ਜਾਪਾਨ ਦੀ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ ਕੱਲ੍ਹ ਤੋਂ ਭਾਰਤ ਦੇ ਤਿੰਨ ਦਿਨਾਂ ਦੌਰੇ 'ਤੇ ਟੋਕੀਓ/ਨਵੀਂ ਦਿੱਲੀ, 30 ਜੂਨ (ਵਿਸ਼ਵ ਵਾਰਤਾ) ਜਾਪਾਨ ਦੇ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ 1 ਤੋਂ ...
ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ by Navjot June 30, 2026 0 ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਸੂ-ਮੋਟੋ-ਨੋਟਿਸ ਲੈਂਦਿਆਂ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ...
ਹਾਕੀ ਇੰਡੀਆ ਨੇ ਬੈਲਜੀਅਮ ਐਕਸਪੋਜ਼ਰ ਟੂਰ ਲਈ ਅਨਮੋਲ ਏਕਾ ਦੀ ਅਗਵਾਈ ਵਾਲੀ ਜੂਨੀਅਰ ਪੁਰਸ਼ ਟੀਮ ਦਾ ਕੀਤਾ ਐਲਾਨ by Navjot June 30, 2026 0 ਹਾਕੀ ਇੰਡੀਆ ਨੇ ਬੈਲਜੀਅਮ ਐਕਸਪੋਜ਼ਰ ਟੂਰ ਲਈ ਅਨਮੋਲ ਏਕਾ ਦੀ ਅਗਵਾਈ ਵਾਲੀ ਜੂਨੀਅਰ ਪੁਰਸ਼ ਟੀਮ ਦਾ ਕੀਤਾ ਐਲਾਨ ਨਵੀਂ ਦਿੱਲੀ, 30 ਜੂਨ (ਵਿਸ਼ਵ ਵਾਰਤਾ) ਹਾਕੀ ਇੰਡੀਆ ਨੇ ਮੰਗਲਵਾਰ ...
ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿਖੇ ਓਲੰਪਿਕ ਪੱਧਰ ਦੇ ਆਧੁਨਿਕ ਸਵੀਮਿੰਗ ਪੂਲ ਦਾ ਕੀਤਾ ਉਦਘਾਟਨ by Navjot June 30, 2026 0 ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿਖੇ ਓਲੰਪਿਕ ਪੱਧਰ ਦੇ ਆਧੁਨਿਕ ਸਵੀਮਿੰਗ ਪੂਲ ਦਾ ਕੀਤਾ ਉਦਘਾਟਨ ਸੰਗਰੂਰ, 30 ਜੂਨ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ...
ਸੂਬੇ ਦੇ ਚਾਈਲਡ ਕੇਅਰ ਇੰਸਟੀਚਿਊਟ ਮਾਡਲ ਨੂੰ ਪੂਰੇ ਭਾਰਤ ਵਿੱਚ ਦੁਹਰਾਇਆ ਜਾ ਸਕਦਾ ਹੈ : ਕੇਂਦਰੀ ਮੰਤਰੀ by Navjot June 30, 2026 0 ਸੂਬੇ ਦੇ ਚਾਈਲਡ ਕੇਅਰ ਇੰਸਟੀਚਿਊਟ ਮਾਡਲ ਨੂੰ ਪੂਰੇ ਭਾਰਤ ਵਿੱਚ ਦੁਹਰਾਇਆ ਜਾ ਸਕਦਾ ਹੈ : ਕੇਂਦਰੀ ਮੰਤਰੀ ਅਗਰਤਲਾ, 30ਜੂਨ (ਵਿਸ਼ਵ ਵਾਰਤਾ) ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਨੇ ...