Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ by Navjot November 21, 2026 0 ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ… 🛑 ਮੋਟਰਸਾਈਕਲ ਸਵਾਰ ...
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ by Navjot November 21, 2026 0 ਮੋਹਾਲੀ, 21 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਮੋਹਾਲੀ ਦੇ ਫੇਜ਼-11 ਸਥਿਤ 'ਹੇਅਰ ਮਾਸਟਰ' ਸੈਲੂਨ 'ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਆਪਣਾ ਮੋਟਰਸਾਈਕਲ ਸਲਿੱਪ ਰੋਡ 'ਤੇ ਖੜ੍ਹਾ ...
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ by Navjot November 21, 2026 0 ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਇਕਬਾਲ ਸਿੰਘ ਕਤਲ ਕੇਸ ਵਿੱਚ ਵੱਡੀ ਸਫ਼ਲਤਾ ਹਾਸਲ ...
ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ by Navjot November 21, 2026 0 ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ by Navjot November 21, 2026 0 ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 305ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 570 ਟਿਕਾਣਿਆਂ ’ਤੇ ...
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ – ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ by Navjot November 21, 2026 0 ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ)ਜਿਵੇਂ-ਜਿਵੇਂ ਬੱਚੇ ਵੱਡੇ ਹੁੰਦੇ ਹਨ, ਉਨ੍ਹਾਂ ਦੇ ਬਾਇਓਮੈਟ੍ਰਿਕ ਵੇਰਵੇ , ਜਿਸ ਵਿੱਚ ਉਂਗਲਾਂ ਦੇ ਨਿਸ਼ਾਨ, ਆਇਰਿਸ ਪੈਟਰਨ ਅਤੇ ਚਿਹਰੇ ਦੀਆਂ ਵਿਸ਼ੇਸ਼ਤਾਵਾਂ ਸ਼ਾਮਿਲ ਹਨ, ਵੀ ਸਮੇਂ ਦੇ ਨਾਲ-ਨਾਲ ...
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ by Navjot November 21, 2026 0 ਨਵੀਂ ਦਿੱਲੀ, 21 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਸ਼ਨੀਵਾਰ ਨੂੰ ਦੱਸਿਆ ਕਿ ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ 22-23 ਨਵੰਬਰ ਨੂੰ ਭਾਰਤ ਦੇ ਅਧਿਕਾਰਤ ਦੌਰੇ 'ਤੇ ਆਉਣਗੇ। ਇਸ ...
ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ by Navjot November 21, 2026 0 ਜੈਪੁਰ, 21 ਨਵੰਬਰ (ਵਿਸ਼ਵ ਵਾਰਤਾ) - ਰਾਜਸਥਾਨ ਦੇ ਕੋਟਪੁਤਲੀ-ਬਹਿਰੋਰ ਜ਼ਿਲ੍ਹੇ ਦੇ ਬਾਂਸੁਰ ਇਲਾਕੇ ਵਿੱਚ ਸਥਿਤ ਬਢਮਿਲਕਪੁਰ (ਰਸਨਾਲੀ) ਪਿੰਡ ਵਿੱਚ ਸ਼ਨੀਵਾਰ ਸਵੇਰੇ ਇੱਕ ਸੋਗ ਸਭਾ ਦੌਰਾਨ ਗੈਸ ਸਿਲੰਡਰ ਲੀਕ ਹੋਣ ਕਾਰਨ ...
Top 10 News : ਅੱਜ ਦੀਆਂ ਵੱਡੀਆਂ ਖਬਰਾਂ by Navjot November 21, 2026 0 ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ… 🛑 ਦਾਦੀ ਚਰਨ ਕੌਰ ...
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ by Navjot November 21, 2026 0 ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਦੇਸ਼ ਜਾਣ ਦੀ ਫਿਲਹਾਲ ਰਾਹਤ ਨਹੀਂ ਮਿਲੀ ਹੈ। ਅੱਜ ਮੋਹਾਲੀ ਜ਼ਿਲ੍ਹਾ ਅਦਾਲਤ ...