Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ
ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ
ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਹੋਰ ਮੌਤਾਂ; ਮ੍ਰਿਤਕਾਂ ਦੀ ਕੁੱਲ ਗਿਣਤੀ 1,269 ਤੱਕ ਪਹੁੰਚੀ
ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ
ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ
Top 10 News : ਅੱਜ ਦੀਆਂ ਵੱਡੀਆਂ ਖਬਰਾਂ
ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ
ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 
ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ
WishavWarta -Web Portal - Punjabi News Agency

Tag: Mansanews

ਭਾਰਤ ਹੁਣ ਯੂਰਪ ਨੂੰ ਰੱਖਿਆ ਸਮੱਗਰੀ ਨਿਰਯਾਤ ਕਰਨ ਵਾਲਾ ਤੀਜਾ ਸਭ ਤੋਂ ਵੱਡਾ ਦੇਸ਼

ਭਾਰਤ ਹੁਣ ਯੂਰਪ ਨੂੰ ਰੱਖਿਆ ਸਮੱਗਰੀ ਨਿਰਯਾਤ ਕਰਨ ਵਾਲਾ ਤੀਜਾ ਸਭ ਤੋਂ ਵੱਡਾ ਦੇਸ਼

  ਨਵੀਂ ਦਿੱਲੀ, 24 ਅਕਤੂਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਭਾਰਤ ਯੂਰਪ ਨੂੰ ਹਥਿਆਰ ਨਿਰਯਾਤ ਕਰਨ ਵਾਲਾ ਤੀਜਾ ਸਭ ਤੋਂ ਵੱਡਾ ਦੇਸ਼ ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🌹🙏Hukamnama Sri Darbar Sahib Today – 24 October 2026 | Ang 718 I ...

ਮਿਜ਼ੋਰਮ ਵਿੱਚ 2.74 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ; ਚਾਰ ਗ੍ਰਿਫਤਾਰ

ਮਿਜ਼ੋਰਮ ਵਿੱਚ 2.74 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ; ਚਾਰ ਗ੍ਰਿਫਤਾਰ

  ਆਈਜ਼ੌਲ, 24 ਅਕਤੂਬਰ (ਵਿਸ਼ਵ ਵਾਰਤਾ) : ਅਸਾਮ ਰਾਈਫਲਜ਼ ਨੇ ਮਿਜ਼ੋਰਮ ਵਿੱਚ ਦੋ ਵੱਖ-ਵੱਖ ਅਪਰੇਸ਼ਨਾਂ ਵਿੱਚ ਲਗਭਗ 2.74 ਕਰੋੜ ਰੁਪਏ ਦੀ ਹੈਰੋਇਨ ਅਤੇ ਸੁੱਕੇ ਸੁਪਾਰੀ ਜਿਨ੍ਹਾਂ ਨੂੰ ਬਰਮੀ ਸੁਪਾਰੀ (Burmese ...

ਵਿਦੇਸ਼ ਮੰਤਰੀ ਜੈਸ਼ੰਕਰ ਨੇ ਅਜ਼ਰਬਾਈਜਾਨ ਦੇ ਰਾਸ਼ਟਰਪਤੀ ਇਲਹਾਮ ਅਲੀਯੇਵ ਨਾਲ ਕੀਤੀ ਮੁਲਾਕਾਤ 

ਵਿਦੇਸ਼ ਮੰਤਰੀ ਜੈਸ਼ੰਕਰ ਨੇ ਅਜ਼ਰਬਾਈਜਾਨ ਦੇ ਰਾਸ਼ਟਰਪਤੀ ਇਲਹਾਮ ਅਲੀਯੇਵ ਨਾਲ ਕੀਤੀ ਮੁਲਾਕਾਤ 

  ਬਾਕੂ, 24 ਅਕਤੂਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਬਾਕੂ ਵਿੱਚ ਅਜ਼ਰਬਾਈਜਾਨ ਦੇ ਰਾਸ਼ਟਰਪਤੀ ਇਲਹਾਮ ਅਲੀਯੇਵ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਦੇਸ਼ਾਂ ਵਿਚਕਾਰ ਸਬੰਧਾਂ ...

ਪੁਲਿਸ ਨੇ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਕਰਦਿਆਂ ਇੱਕ ਐਕਸੈਵੇਟਰ ਅਤੇ 23 ਟਰੱਕ ਕੀਤੇ ਜ਼ਬਤ

ਪੁਲਿਸ ਨੇ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਕਰਦਿਆਂ ਇੱਕ ਐਕਸੈਵੇਟਰ ਅਤੇ 23 ਟਰੱਕ ਕੀਤੇ ਜ਼ਬਤ

  ਸ੍ਰੀਨਗਰ, 24 ਅਕਤੂਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਪੁਲਿਸ ਨੇ ਸ਼ੁੱਕਰਵਾਰ ਨੂੰ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਲਾਈ ਗਈ ਇੱਕ ਮੁਹਿੰਮ ਦੌਰਾਨ 23 ਡੰਪਰ/ਟਿੱਪਰ ਅਤੇ ਇੱਕ ਐਕਸੈਵੇਟਰ (ਮਿੱਟੀ ...

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਦੂਜਾ ਮੈਚ ਅੱਜ

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਦੂਜਾ ਮੈਚ ਅੱਜ

ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਟੀਮ ਨਿਊਜ਼ੀਲੈਂਡ ‘ਚ ਪੰਜ ਮੈਚਾਂ ਦੀ ਟੀ-20 ਲੜੀ ਲਈ ਨਿਊਜ਼ੀਲੈਂਡ ਦੇ ਦੌਰੇ ‘ਤੇ ਹੈ। ਅੱਜ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ 5 ਟੀ-20 ਮੈਚਾਂ ਦੀ ਲੜੀ ...

Weather Update : ਪੰਜਾਬ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 2 ਦਿਨ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

Weather Update : ਪੰਜਾਬ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 2 ਦਿਨ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

  ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ)  ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (24 ਅਕਤੂਬਰ) ਤੋਂ ਮੌਸਮ ਬਦਲਣ ਵਾਲਾ ਹੈ। ਪੰਜਾਬ ਦੇ ਕੁਝ ਹਿੱਸਿਆਂ ਵਿੱਚ ਅਗਲੇ ਦੋ ਦਿਨਾਂ ਦੌਰਾਨ ਮੀਂਹ ਪੈਣ ਦੀ ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ… 🛑 ਬਿਹਾਰ : ਪਟਾਕਾ ਫੈਕਟਰੀ ...

ਬਿਹਾਰ : ਪਟਾਕਾ ਫੈਕਟਰੀ ਵਿੱਚ ਜ਼ੋਰਦਾਰ ਧਮਾਕਾ ; 7 ਲੋਕਾਂ ਦੀ ਮੌਤ

ਬਿਹਾਰ : ਪਟਾਕਾ ਫੈਕਟਰੀ ਵਿੱਚ ਜ਼ੋਰਦਾਰ ਧਮਾਕਾ ; 7 ਲੋਕਾਂ ਦੀ ਮੌਤ

  ਪਟਨਾ, 23 ਅਕਤੂਬਰ (ਵਿਸ਼ਵ ਵਾਰਤਾ) ਬਿਹਾਰ ਦੇ ਸੀਵਾਨ ਜ਼ਿਲ੍ਹੇ ਦੇ ਆਲਮਪੁਰ ਪਿੰਡ ਵਿੱਚ ਸ਼ੁੱਕਰਵਾਰ ਨੂੰ ਇੱਕ ਘਰ ਵਿੱਚ ਪਟਾਕਿਆਂ ਦੇ ਭੰਡਾਰ ਨੂੰ ਅੱਗ ਲੱਗ ਗਈ। ਇਸ ਕਾਰਨ ਲਗਾਤਾਰ ਕਈ ...

Page 22 of 122 1 … 21 22 23 … 122

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ