‘ਡ੍ਰੀਮ ਮੇਕਰਸ’ ਨਿਵੇਸ਼ ਧੋਖਾਧੜੀ ਮਾਮਲੇ ਵਿੱਚ ਈ.ਡੀ. ਨੇ 85.19 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ
ਚੇਨਈ, 31 ਅਕਤੂਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਚੇਨਈ ਦਫ਼ਤਰ ਨੇ ਸ਼ਨੀਵਾਰ ਨੂੰ 'ਡ੍ਰੀਮ ਮੇਕਰਸ ਗਲੋਬਲ ਪ੍ਰਾਈਵੇਟ ਲਿਮਟਿਡ' ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ...


























