ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ by Navjot November 14, 2026 0 ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ ਸ਼ਨੀਵਾਰ ਤੜਕੇ ਇੱਕ ਚੱਲਦੀ ਬੱਸ ਨੂੰ ਅਚਾਨਕ ਅੱਗ ਲੱਗ ਗਈ, ...