ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ
ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ" ਰੱਖਣ ਦਾ ਇੱਛੁਕ ਹੈ। ਨਵੀਂ ਦਿੱਲੀ ...



















