8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ
8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ, ...


















