MOHALI NEWS :ਐਮ ਐਲ ਏ ਨੀਨਾ ਮਿੱਤਲ ਵੱਲੋਂ ਬਨੂੜ ਮੰਡੀ ’ਚ ਖਰੀਦ ਦੀ ਸ਼ੁਰੂਆਤby Wishavwarta October 8, 2024 0 ਬਨੂੜ (ਐਸ ਏ ਐਸ ਨਗਰ), 8 ਅਕਤੂਬਰ (ਸਤੀਸ਼ ਕੁਮਾਰ ਪੱਪੀ )-ਐਮ ਐਲ ਏ ਨੀਨਾ ਮਿੱਤਲ ਵੱਲੋਂ ਮੰਗਲਵਾਰ ਨੂੰ ਬਨੂੜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ। ਉਨ੍ਹਾਂ ...
MOHALI NEWS :ਪੰਜਾਬ ਸਰਕਾਰ ਨੇ ਵਿਆਪਕ ਸਿਖਲਾਈ ਪਹਿਲਕਦਮੀ ਨਾਲ ਨਰਸਿੰਗ ਸਿੱਖਿਆ ਵਿੱਚ ਕ੍ਰਾਂਤੀ ਲਿਆਂਦੀby Wishavwarta October 8, 2024 0 ਪੰਜਾਬ ਵਿੱਚ ਨਰਸਿੰਗ ਦੀ ਸਿੱਖਿਆ ਅੰਤਰਰਾਸ਼ਟਰੀ ਮਿਆਰਾਂ ਦੇ ਬਰਾਬਰ ਹੋਵੇਗੀ ਪੰਜਾਬ ਸਰਕਾਰ ਨਰਸਿੰਗ ਸਿਮੂਲੇਸ਼ਨ ਲੈਬ ਸਥਾਪਤ ਕਰਨ ਵਿੱਚ ਸਹਿਯੋਗ ਕਰੇਗੀ 250 ਨਰਸਿੰਗ ਕਾਲਜਾਂ ਦੇ 5000 ਫੈਕਲਟੀ ਮੈਂਬਰਾਂ ਨੂੰ ਪੜਾਅਵਾਰ ...
Mohali News: ਝੋਨੇ ਦੀ ਪਰਾਲੀ ਨੂੰ ਲੱਗਣ ਵਾਲੀ ਅੱਗ ਨੂੰ ਬੁਝਾਉਣ ਲਈ ਅੱਗ ਬੁਝਾਊ ਯੰਤਰਾਂ ਦੇ ਮੌਕੇ ਤੇ 15 ਮਿੰਟ ਦੇ ਅੰਦਰ-ਅੰਦਰ ਪੁੱਜਣ ਦਾ ਸਮਾਂ ਯਕੀਨੀ ਬਣਾਇਆ ਜਾਵੇ, ਡੀਸੀ ਵੱਲੋਂ ਐਸ.ਡੀ.ਐਮਜ਼ ਨੂੰ ਹਦਾਇਤby Wishavwarta October 4, 2024 0 Mohali News: ਝੋਨੇ ਦੀ ਪਰਾਲੀ ਨੂੰ ਲੱਗਣ ਵਾਲੀ ਅੱਗ ਨੂੰ ਬੁਝਾਉਣ ਲਈ ਅੱਗ ਬੁਝਾਊ ਯੰਤਰਾਂ ਦੇ ਮੌਕੇ ਤੇ 15 ਮਿੰਟ ਦੇ ਅੰਦਰ-ਅੰਦਰ ਪੁੱਜਣ ਦਾ ਸਮਾਂ ਯਕੀਨੀ ਬਣਾਇਆ ਜਾਵੇ, ਡੀਸੀ ਵੱਲੋਂ ...
Mohali News: 68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ 07.10.2024 ਤੋਂ 11.10.2024 ਤੱਕ ਸਰਕਾਰੀ ਮਲਟੀਪਰਪਸ ਸਟੇਡੀਅਮ ਸੈਕਟਰ 78 ਵਿਖੇ ਹੋਣਗੀਆਂby Wishavwarta October 4, 2024 0 Mohali News: 68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ 07.10.2024 ਤੋਂ 11.10.2024 ਤੱਕ ਸਰਕਾਰੀ ਮਲਟੀਪਰਪਸ ਸਟੇਡੀਅਮ ਸੈਕਟਰ 78 ਵਿਖੇ ਹੋਣਗੀਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਅਕਤੂਬਰ (ਸਤੀਸ਼ ਕੁਮਾਰ ਪੱਪੀ):- 68ਵੀਆਂ ਅੰਤਰ ਜਿਲ੍ਹਾ ...
Mohali News: ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਵਿਕਰਮ ਪਾਲ ਸਿੰਘ ਨੂੰ ਮੋਟਰਾਇਜ਼ਡ ਟਰਾਈਸਾਈਕਲ ਅਤੇ ਸਟਿਕ ਦਿੱਤੀ ਗਈby Wishavwarta October 4, 2024 0 Mohali News: ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਵਿਕਰਮ ਪਾਲ ਸਿੰਘ ਨੂੰ ਮੋਟਰਾਇਜ਼ਡ ਟਰਾਈਸਾਈਕਲ ਅਤੇ ਸਟਿਕ ਦਿੱਤੀ ਗਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਅਕਤੂਬਰ (ਸਤੀਸ਼ ਕੁਮਾਰ ਪੱਪੀ):- ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ...
Mohali News: ਖੇਤਾਂ ਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡੀ ਸੀ ਅਤੇ ਐਸ ਐਸ ਪੀ ਨੇ ਸਾਂਝਾ ਦੌਰਾ ਕਰ ਕਿਸਾਨ ਮਿਲਣੀਆਂ ਕੀਤੀਆਂby Wishavwarta October 3, 2024 0 Mohali News: ਖੇਤਾਂ ਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡੀ ਸੀ ਅਤੇ ਐਸ ਐਸ ਪੀ ਨੇ ਸਾਂਝਾ ਦੌਰਾ ਕਰ ਕਿਸਾਨ ਮਿਲਣੀਆਂ ਕੀਤੀਆਂ ਉਹਨਾਂ ਨੂੰ ਪਰਾਲੀ ਦੇ ...
Mohali ਪ੍ਰਸ਼ਾਸਨ ਝੋਨੇ ਦੇ ਮੰਡੀਕਰਨ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ: DC ਆਸ਼ਿਕਾ ਜੈਨby Wishavwarta September 23, 2024 0 Mohali ਪ੍ਰਸ਼ਾਸਨ ਝੋਨੇ ਦੇ ਮੰਡੀਕਰਨ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ: DC ਆਸ਼ਿਕਾ ਜੈਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਏਜੰਟਾਂ, ਰਾਈਸ ਮਿੱਲਰਾਂ ਅਤੇ ਖਰੀਦ ਏਜੰਸੀਆਂ ਨਾਲ ਮੀਟਿੰਗ ਕੀਤੀ ...
ਪੰਜਾਬ ਸਰਕਾਰ Mohali ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰby Wishavwarta September 21, 2024 0 ਪੰਜਾਬ ਸਰਕਾਰ Mohali ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, ...
Mohali News: ਵਿਧਾਇਕ ਰੰਧਾਵਾ ਅਤੇ ਡੀ ਸੀ ਜੈਨ ਨੇ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਕੀਤਾ ਸਨਮਾਨby Wishavwarta September 20, 2024 0 Mohali News: ਵਿਧਾਇਕ ਰੰਧਾਵਾ ਅਤੇ ਡੀ ਸੀ ਜੈਨ ਨੇ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਕੀਤਾ ਸਨਮਾਨ ਉਨ੍ਹਾਂ ਨੂੰ ਵਾਤਾਵਰਨ ਸੁਰੱਖਿਆ ਦੇ ਦੂਤ ਕਰਾਰ ਦਿੱਤਾ ਹੋਰਨਾਂ ...
Mohali News: ਡੀ ਸੀ ਮੁਹਾਲੀ ਵੱਲੋਂ ਐਮ ਸੀ ਦਫ਼ਤਰ ਜ਼ੀਰਕਪੁਰ ਵਿਖੇ ਅਚਨਚੇਤ ਚੈਕਿੰਗby Wishavwarta September 20, 2024 0 Mohali News: ਡੀ ਸੀ ਮੁਹਾਲੀ ਵੱਲੋਂ ਐਮ ਸੀ ਦਫ਼ਤਰ ਜ਼ੀਰਕਪੁਰ ਵਿਖੇ ਅਚਨਚੇਤ ਚੈਕਿੰਗ ਸਟਾਫ ਨੂੰ ਨਾਗਰਿਕ ਸੇਵਾਵਾਂ ਅਤੇ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਲਈ ਨਿਰਦੇਸ਼ ਦਿੱਤੇ ਜ਼ੀਰਕਪੁਰ, ...
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ HUKAMNAMA : 🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹🙏 December 22, 2024