ਭਗਵੰਤ ਮਾਨ ਦੀ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਅਪੀਲ: ਹੁਣ ਜ਼ੁਲਮ ਦੇ ਖ਼ਿਲਾਫ਼ ਲੜਾਈ ਤਲਵਾਰਾਂ ਦੀ ਬਜਾਏ ਵੋਟਾਂ ਨਾਲ ਲੜੀ ਜਾ ਰਹੀ ਹੈ, ਤੁਸੀਂ ਸਾਡਾ ਸਾਥ ਦਿਓ!
ਮੋਰਿੰਡਾ ਰੈਲੀ ਵਿਚ ਮਾਨ ਨੇ ਅਕਾਲੀ ਦਲ, ਕਾਂਗਰਸ ਅਤੇ ਭਾਜਪਾ 'ਤੇ ਬੋਲਿਆ ਤਿੱਖਾ ਹਮਲਾ, ਲੋਕਾਂ ਨੂੰ ਬੇਇਨਸਾਫ਼ੀ ਅਤੇ ਤਾਨਾਸ਼ਾਹੀ ਖ਼ਿਲਾਫ਼ ਵੋਟ ਪਾਉਣ ਦੀ ਕੀਤੀ ਅਪੀਲ ਸੰਗਰੂਰ ਦੇ ਲੋਕ ਵਿਜੈ ਇੰਦਰ ...