ਐਨ.ਆਰ.ਆਈਜ਼ ਦੀਆਂ ਸ਼ਕਾਇਤਾਂ ਦੇ ਨਿਪਟਾਰੇ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ਼) ਨੇ ਕੀਤੀ ਮੀਟਿੰਗ
ਨਵਾਂਸ਼ਹਿਰ, 25ਅਪ੍ਰੈਲ 2024 ( ਵਿਸ਼ਵ ਵਾਰਤਾ)-ਸ੍ਰੀ ਰਾਜੀਵ ਵਰਮਾ, ਪੀ.ਸੀ.ਐਸ. ਵਧੀਕ ਡਿਪਟੀ ਕਮਿਸ਼ਨਰ(ਜ) ਸ਼ਹੀਦ ਭਗਤ ਸਿੰਘ ਨਗਰ ਦੀ ਪ੍ਰਧਾਨਗੀ ਹੇਠ ਐਨ.ਆਰ.ਆਈ. ਮਿਲਣੀ ਦੌਰਾਨ ਪ੍ਰਾਪਤ ਸ਼ਿਕਾਇਤਾਂ ਸਬੰਧੀ ਰਿਵਿਊ ਮੀਟਿੰਗ ਹੋਈ। ਜ਼ਿਲਾ ਸ਼ਹੀਦ ...