Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ
ਵੈਲਿੰਗਟਨ, 23 ਨਵੰਬਰ (ਵਿਸ਼ਵ ਵਾਰਤਾ) ਡੈਰਿਲ ਮਿਸ਼ੇਲ ਅਤੇ ਗਲੇਨ ਫਿਲਿਪਸ ਨੇ ਸ਼ਾਨਦਾਰ ਖੇਡਦੇ ਹੋਏ ਭਾਰਤ ਨੂੰ ਜਿੱਤ ਹਾਸਲ ਕਰਨ ਤੋਂ ਰੋਕ ਦਿੱਤਾ। ਸੋਮਵਾਰ ਨੂੰ ਇੱਥੇ 'ਬੇਸਿਨ ਰਿਜ਼ਰਵ' ਵਿਖੇ ਖੇਡੇ ਗਏ ...

























