PM-DAKSH ਯੋਜਨਾ ਤਹਿਤ SC, OBC ਅਤੇ ਗਰੀਬ ਵਰਗ ਦੇ 1.87 ਲੱਖ ਤੋਂ ਵੱਧ ਉਮੀਦਵਾਰਾਂ ਨੂੰ ਦਿੱਤੀ ਗਈ ਹੁਨਰ ਸਿਖਲਾਈ
ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੁਆਰਾ ਵੀਰਵਾਰ ਨੂੰ ਜਾਰੀ ਕੀਤੀ ਗਈ ਇੱਕ ਤੱਥ-ਸ਼ੀਟ (factsheet) ਅਨੁਸਾਰ, 'ਪ੍ਰਧਾਨ ਮੰਤਰੀ ਦਕਸ਼ਤਾ ਔਰ ਕੁਸ਼ਲਤਾ ਸੰਪੰਨ ਹਿਤਗ੍ਰਾਹੀ' ...


















