ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ by Navjot November 5, 2026 0 ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ) ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਅੱਜ ਸ਼ਾਮ 6 ਵਜੇ ਦੇ ਕਰੀਬ ਨਾਭਾ ਜੇਲ੍ਹ ਵਿੱਚੋਂ ਰਿਹਾਅ ਕੀਤਾ ਗਿਆ। ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿੱਚ ...