ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ
ਚੰਡੀਗੜ੍ਹ, 29ਅਕਤੂਬਰ (ਵਿਸ਼ਵ ਵਾਰਤਾ) ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਨੂੰ ਲੈ ਕੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਦਰਮਿਆਨ ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਫੇਰਬਦਲ ਕੀਤਾ ਹੈ। ਜਾਰੀ ਹੁਕਮਾਂ ਅਨੁਸਾਰ ...


















