ਪੰਜਾਬ ਵਿੱਚ ਪਰਾਲੀ ਸਾੜਨ ਦੇ 7,159 ਮਾਮਲੇ ਆਏ ਸਾਹਮਣੇ : ਪਟਿਆਲਾ ਵਿੱਚ 445 ਘਟਨਾਵਾਂ ਦਰਜ, 265 ਮਾਮਲਿਆਂ ਵਿੱਚ ਐਫ.ਆਈ.ਆਰ.
ਪਟਿਆਲਾ, 26 ਨਵੰਬਰ (ਵਿਸ਼ਵ ਵਾਰਤਾ) - ਪ੍ਰਸ਼ਾਸਨ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਲਗਾਤਾਰ ਯਤਨ ਕੀਤੇ ਜਾਣ ਦੇ ਬਾਵਜੂਦ, ਸੂਬੇ ਭਰ ਵਿੱਚ ਫਸਲਾਂ ਦੀ ...

























