Patiala : ਪਟਿਆਲਾ ਦੀ ਰਾਓ ਨਦੀ ‘ਚੋਂ ਮਿਲੀ ਇੱਕ ਵਿਅਕਤੀ ਦੀ ਲਾਸ਼ ਅਤੇ ਕਾਰ ; ਜਾਂਚ ਜਾਰੀby Wishavwarta July 31, 2024 0 Patiala : ਪਟਿਆਲਾ ਦੀ ਰਾਓ ਨਦੀ 'ਚੋਂ ਮਿਲੀ ਇੱਕ ਵਿਅਕਤੀ ਦੀ ਲਾਸ਼ ਅਤੇ ਕਾਰ ; ਜਾਂਚ ਜਾਰੀ ਨਵਾਂਗਾਓਂ,31ਜੁਲਾਈ(ਵਿਸ਼ਵ ਵਾਰਤਾ)Patiala : ਮੰਗਲਵਾਰ ਸ਼ਾਮ ਨੂੰ ਪਟਿਆਲਾ ਦੀ ਰਾਓ ਨਦੀ 'ਚੋਂ ਲਾਸ਼ ਮਿਲੀ। ...
Weather Update : ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ; ਛਾਏ ਰਹਿਣਗੇ ਬੱਦਲby Wishavwarta July 24, 2024 0 Weather Update : ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ; ਛਾਏ ਰਹਿਣਗੇ ਬੱਦਲ ਚੰਡੀਗੜ੍ਹ, 24ਜੁਲਾਈ (ਵਿਸ਼ਵ ਵਾਰਤਾ)Weather Update-ਪੰਜਾਬ ਵਿੱਚ ਅੱਜ ਮੀਂਹ ਦਾ ਅਲਰਟ ਹੈ। ਮੌਸਮ ਵਿਭਾਗ ...
Weather update : ਪੰਜਾਬ ‘ਚ ਮੀਂਹ ਕਾਰਨ ਤਾਪਮਾਨ ‘ਚ ਗਿਰਾਵਟby Wishavwarta July 18, 2024 0 Weather update : ਪੰਜਾਬ 'ਚ ਮੀਂਹ ਕਾਰਨ ਤਾਪਮਾਨ 'ਚ ਗਿਰਾਵਟ ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ, 18ਜੁਲਾਈ(ਵਿਸ਼ਵ ਵਾਰਤਾ) Weather update-ਬੀਤੇ ਦਿਨ ਅਲਰਟ ਦੇ ਬਾਵਜੂਦ ਸੂਬੇ ਦੇ ਕਈ ...
Weather update : ਪੰਜਾਬ ਵਿੱਚ ਅੱਜ ਤੋਂ ਬਦਲੇਗਾ ਮੌਸਮ ਦਾ ਮਿਜਾਜ਼by Wishavwarta July 17, 2024 0 Weather update : ਪੰਜਾਬ ਵਿੱਚ ਅੱਜ ਤੋਂ ਬਦਲੇਗਾ ਮੌਸਮ ਦਾ ਮਿਜਾਜ਼ 18 ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਅਲਰਟ ਚੰਡੀਗੜ੍ਹ, 17ਜੁਲਾਈ(ਵਿਸ਼ਵ ਵਾਰਤਾ)Weather update-ਕੁਝ ਸਮੇਂ ਤੋਂ ਮੀਂਹ ਨਾ ਪੈਣ ਤੋਂ ਬਾਅਦ ...
Weather update : ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟby Wishavwarta July 12, 2024 0 Weather update : ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਚੰਡੀਗੜ੍ਹ, 12ਜੁਲਾਈ(ਵਿਸ਼ਵ ਵਾਰਤਾ)Weather update-ਸੂਬੇ ਦੇ ਜ਼ਿਆਦਾਤਰ ਇਲਾਕਿਆਂ 'ਚ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਦੇ ਸੁਸਤ ਰਹਿਣ ਤੋਂ ਬਾਅਦ ...
Punjab News : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਲਿਆ ਜਾਇਜ਼ਾ by Wishavwarta July 4, 2024 0 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਲਿਆ ਜਾਇਜ਼ਾ ਮਾਨਸੂਨ ਦੇ ਮੱਦੇਨਜ਼ਰ ਡਰੇਨੇਜ਼ ਵਿਭਾਗ ਨੂੰ ਲੇਬਰ ਤੇ ਮਸ਼ੀਨਾਂ ਵਧਾਉਣ ...
ਪਟਿਆਲੇ ਤੋਂ ਭਾਜਪਾ ਦੀ ਉਮੀਦਵਾਰ ਮਹਾਰਾਣੀ ਪਰਨੀਤ ਕੌਰ 1480 ਵੋਟਾਂ ਨਾਲ ਅੱਗੇby Wishavwarta June 4, 2024 0 ਪਟਿਆਲੇ ਤੋਂ ਭਾਜਪਾ ਦੀ ਉਮੀਦਵਾਰ ਮਹਾਰਾਣੀ ਪਰਨੀਤ ਕੌਰ 1480 ਵੋਟਾਂ ਨਾਲ ਅੱਗੇ ਚੰਡੀਗੜ੍ਹ, 4ਜੂਨ(ਵਿਸ਼ਵ ਵਾਰਤਾ)- ਪਟਿਆਲਾ ਤੋਂ BJP ਉਮੀਦਵਾਰ ਬਾਜ਼ੀ ਪਲਟਦੇ ਹੋਏ ਨਜਰ ਆ ਰਹੇ ਹਨ। ਡਾ. ਗਾਂਧੀ ਨੂੰ ਪਛਾੜਦੇ ...
ਪਟਿਆਲਾ ਸੀਟ ’ਤੇ ਮੁੱਖ ਮੁਕਾਬਲਾ ਭਾਜਪਾ ਉਮੀਵਾਰ ਪ੍ਰਨੀਤ ਕੌਰ ਅਤੇ ਕਾਂਗਰਸੀ ਉਮੀਦਵਾਰ ਡਾ. ਧਰਮਵੀਰ ਗਾਂਧੀ ਵਿਚਾਲੇby Wishavwarta June 4, 2024 0 ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਵੋਟਾਂ ਦੀ ਗਿਣਤੀ ਜਾਰੀ ਪਟਿਆਲਾ ਸੀਟ ’ਤੇ ਮੁੱਖ ਮੁਕਾਬਲਾ ਭਾਜਪਾ ਉਮੀਵਾਰ ਪ੍ਰਨੀਤ ਕੌਰ ਅਤੇ ਕਾਂਗਰਸ ਦੇ ਡਾ. ਧਰਮਵੀਰ ਗਾਂਧੀ ਵਿਚਾਲੇ ਚੰਡੀਗੜ੍ਹ, 4ਜੂਨ(ਵਿਸ਼ਵ ਵਾਰਤਾ)- ...
ਪੰਜਾਬ ਦੀਆਂ 13 ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀby Wishavwarta June 4, 2024 0 ਪੰਜਾਬ ਦੀਆਂ 13 ਸੀਟਾਂ 'ਤੇ ਵੋਟਾਂ ਦੀ ਗਿਣਤੀ ਜਾਰੀ ਕੁਝ ਸਮੇਂ 'ਚ ਪਹਿਲਾ ਰੁਝਾਨ ਆਵੇਗਾ ਸਾਹਮਣੇ ਬਠਿੰਡਾ ਸੀਟ ’ਤੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ’ਚ ਫਸਵਾਂ ਮੁਕਾਬਲਾ ਲੁਧਿਆਣਾ ’ਚ ਕਾਂਗਰਸ ...
81 ਸਾਲਾ ਦ੍ਰਿਸ਼ਟੀਹੀਣ ਬਜ਼ੁਰਗ ਨੇ ਲੋਕਤੰਤਰ ਨੂੰ ਰੁਸ਼ਨਾਇਆby Wishavwarta June 1, 2024 0 ਵੋਟ ਪਾ ਕੇ ਲੋਕਤੰਤਰ ’ਚ ਸ਼ਮੂਲੀਅਤ ਕਰਨ ਵਾਲੇ ਵੋਟਰਾਂ ਦਾ ਯੋਗਦਾਨ ਅਹਿਮ : ਸ਼ੌਕਤ ਅਹਿਮਦ ਪਰੇ -ਕਿਹਾ, ਹਰ ਬੂਥ ’ਤੇ ਪਹਿਲੇ ਪੰਜ ਬਜ਼ੁਰਗਾਂ, ਨੌਜਵਾਨਾਂ ਅਤੇ ਦਿਵਿਆਂਗਜਨ ਨੂੰ ਸੌਂਪੇ ਪ੍ਰਸੰਸਾ ਪੱਤਰ ...
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ HUKAMNAMA :🙏🌹 *ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ* 🌹🙏 December 23, 2024